2 Corinthians 8:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਪਰਮੇਸ਼ੁਰ ਦੀ, ਤੀਤੁਸ ਨੂੰ ਤੁਹਾਡੇ ਲਈ ਉਸੇ ਤਰ੍ਹਾਂ ਦਾ ਪਿਆਰ ਦੇਣ ਲਈ, ਉਸਤਤਿ ਕਰਦਾ ਹਾਂ ਜੋ ਮੈਨੂੰ ਤੁਹਾਡੇ ਲਈ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਦਾ ਧੰਨਵਾਦ ਹੋਵੇ, ਜਿਹਨਾਂ ਨੇ ਤੀਤੁਸ ਨੂੰ ਪ੍ਰੇਰਨਾ ਦਿੱਤੀ ਹੈ ਕਿ ਉਹ ਉਸੇ ਤਰ੍ਹਾਂ ਤੁਹਾਡੀ ਮਦਦ ਕਰਨ ਦੇ ਲਈ ਤਿਆਰ ਹੈ, ਜਿਸ ਤਰ੍ਹਾਂ ਕਿ ਅਸੀਂ ਵੀ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਧੰਨਵਾਦ ਹੈ ਪਰਮੇਸ਼ਵਰ ਦਾ ਜਿਹੜਾ ਤੀਤੁਸ ਦੇ ਦਿਲ ਵਿੱਚ ਤੁਹਾਡੇ ਲਈ ਇਹੋ ਜਿਹਾ ਉਤਸ਼ਾਹ ਪਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜਿਹੜਾ ਤੀਤੁਸ ਦੇ ਹਿਰਦੇ ਵਿੱਚ ਤੁਹਾਡੇ ਲਈ ਉਹੋ ਜੋਸ਼ ਪਾਉਂਦਾ ਹੈ
Punjabi ERV
ਮੈਂ ਪਰਮੇਸ਼ੁਰ ਦੀ, ਤੀਤੁਸ ਨੂੰ ਤੁਹਾਡੇ ਲਈ ਉਸੇ ਤਰ੍ਹਾਂ ਦਾ ਪਿਆਰ ਦੇਣ ਲਈ, ਉਸਤਤਿ ਕਰਦਾ ਹਾਂ ਜੋ ਮੈਨੂੰ ਤੁਹਾਡੇ ਲਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜਿਹੜਾ ਤੀਤੁਸ ਦੇ ਦਿਲ ਵਿੱਚ ਤੁਹਾਡੇ ਲਈ ਉਹੋ ਜੋਸ਼ ਪਾਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُدا دا شُکر اے جیہڑا طِطُس دے دِل وِچ تُہاڈے واسطے اوہو جیہی ای سرگرمی پَیدا کر دا اے۔
Punjabi Standard Bible (Punjabi Standard Bible) 2023
ਪਰਮੇਸ਼ਰ ਦਾ ਧੰਨਵਾਦ ਹੋਵੇ ਜਿਸ ਨੇ ਤੀਤੁਸ ਦੇ ਮਨ ਵਿੱਚ ਤੁਹਾਡੇ ਲਈ ਅਜਿਹਾ ਉਤਸ਼ਾਹ ਭਰਿਆ ਹੈ,