2 Corinthians 8:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਤੀਤੁਸ ਦੇ ਨਾਲ ਉਸ ਭਰਾ ਨੂੰ ਘੱਲ ਰਹੇ ਹਾਂ ਜਿਸਦੀ ਸਾਰੀ ਕਲੀਸਿਯਾ ਉਸਤਤਿ ਕਰਦੀ ਹੈ ਇਸ ਭਰਾ ਦੀ ਉਸਤਤਿ ਉਸ ਦੇ ਖੁਸ਼ਖਬਰੀ ਨੂੰ ਫ਼ੈਲਾਉਣ ਦੀ ਸੇਵਾ ਲਈ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਦੇ ਨਾਲ ਅਸੀਂ ਉਸ ਭਰਾ ਨੂੰ ਵੀ ਭੇਜ ਰਹੇ ਹਾਂ ਜਿਸ ਦਾ ਨਾਂ ਸ਼ੁਭ ਸਮਾਚਾਰ ਦੇ ਪ੍ਰਚਾਰ ਲਈ ਸਭ ਕਲੀਸਿਯਾਵਾਂ ਵਿੱਚ ਪ੍ਰਸਿੱਧ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸਦੇ ਨਾਲ ਉਸ ਭਰਾਂ ਨੂੰ ਭੇਜ ਰਿਹੇ ਹਾਂ ਜਿਸ ਦਾ ਮਾਣ ਖੁਸ਼ਖ਼ਬਰੀ ਦੇ ਵਿਖੇ ਸਾਰੀਆਂ ਕਲੀਸਿਆ ਵਿੱਚ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਸਾਂ ਉਹ ਦੇ ਨਾਲ ਉਸ ਭਾਈ ਨੂੰ ਘੱਲਿਆ ਜਿਹ ਦਾ ਮਾਣ ਖ਼ੁਸ਼ ਖ਼ਬਰੀ ਦੇ ਵਿਖੇ ਸਾਰੀਆਂ ਕਲੀਸਿਯਾਂ ਵਿੱਚ ਹੁੰਦਾ ਹੈ
Punjabi ERV
ਅਸੀਂ ਤੀਤੁਸ ਦੇ ਨਾਲ ਉਸ ਭਰਾ ਨੂੰ ਘੱਲ ਰਹੇ ਹਾਂ ਜਿਸਦੀ ਸਾਰੀ ਕਲੀਸਿਯਾ ਉਸਤਤਿ ਕਰਦੀ ਹੈ ਇਸ ਭਰਾ ਦੀ ਉਸਤਤਿ ਉਸਦੇ ਖੁਸ਼ ਖਬਰੀ ਨੂੰ ਫ਼ੈਲਾਉਣ ਦੀ ਸੇਵਾ ਲਈ ਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਸੀਂ ਉਸ ਦੇ ਨਾਲ ਉਸ ਭਰਾ ਨੂੰ ਭੇਜਿਆ ਜਿਸ ਦਾ ਮਾਣ ਖੁਸ਼ਖਬਰੀ ਦੇ ਵਿਖੇ ਸਾਰੀਆਂ ਕਲੀਸਿਯਾਵਾਂ ਵਿੱਚ ਹੁੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اساں اوہدے نال اوس بھرا نُوں گھلّیا۔ جِہدی وڈیائی خُوشخبری دے سبّب سارِیاں کلِیسیاواں وِچ ہوندی اے۔
Punjabi Standard Bible (Punjabi Standard Bible) 2023
ਅਸੀਂ ਉਸ ਦੇ ਨਾਲ ਉਸ ਭਾਈ ਨੂੰ ਭੇਜਿਆ ਹੈ ਜਿਸ ਦੀ ਪ੍ਰਸ਼ੰਸਾ ਖੁਸ਼ਖ਼ਬਰੀ ਦੇ ਪ੍ਰਚਾਰ ਕਰਕੇ ਸਾਰੀਆਂ ਕਲੀਸਿਆਵਾਂ ਵਿੱਚ ਹੁੰਦੀ ਹੈ।