2 Corinthians 8:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਸਾਵੱਧਾਨ ਹਾਂ ਤਾਂ ਜੋ, ਅਸੀਂ ਜਿਸ ਢੰਗ ਨਾਲ ਧਨ ਦੀ ਇੱਡੀ ਵੱਡੀ ਰਕਮ ਦੀ ਦੇਖ ਭਾਲ ਕਰਦੇ ਹਾਂ, ਕੋਈ ਵੀ ਕਸੂਰ ਨਾ ਕੱਢ ਸੱਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਸਾਵਧਾਨ ਹਾਂ ਕਿ ਕਿਸੇ ਨੂੰ ਵੀ ਇਸ ਖੁੱਲ੍ਹ-ਦਿਲੀ ਨਾਲ ਦਿੱਤੇ ਦਾਨ ਦੀ ਸੇਵਾ ਦੇ ਸੰਬੰਧ ਵਿੱਚ ਸਾਡੇ ਉੱਤੇ ਕੋਈ ਦੋਸ਼ ਲਾਉਣ ਦਾ ਮੌਕਾ ਨਾ ਮਿਲੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਅਸੀਂ ਸਾਵਧਾਨ ਰਹਿੰਦੇ ਹਾਂ ਇਸ ਵੱਡੀ ਦਾਤ ਦੇ ਵਿਖੇ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਕੋਈ ਸਾਡੇ ਉੱਤੇ ਦੋਸ਼ ਨਾ ਲਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਅਸੀਂ ਇਸ ਤੋਂ ਚੌਕਸ ਰਹਿੰਦੇ ਹਾਂ ਜੋ ਇਸ ਵੱਡੀ ਦਾਤ ਦੇ ਵਿਖੇ ਜਿਹ ਦੀ ਅਸੀਂ ਸੇਵਾ ਕਰਦੇ ਹਾਂ ਕੋਈ ਸਾਡੇ ਉੱਤੇ ਹਰਫ਼ ਨਾ ਲਿਆਵੇ
Punjabi ERV
ਅਸੀਂ ਸਾਵਧਾਨ ਹਾਂ ਤਾਂ ਜੋ, ਅਸੀਂ ਜਿਸ ਢੰਗ ਨਾਲ ਧਨ ਦੀ ਇੱਡੀ ਵੱਡੀ ਰਕਮ ਦੀ ਦੇਖ ਭਲ ਕਰਦੇ ਹਾਂ, ਕੋਈ ਵੀ ਕਸੂਰ ਨਾ ਕਢ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਅਸੀਂ ਇਸ ਤੋਂ ਸਾਵਧਾਨ ਰਹਿੰਦੇ ਹਾਂ ਜੋ ਇਸ ਵੱਡੀ ਦਾਤ ਦੇ ਵਿਖੇ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਕੋਈ ਸਾਡੇ ਉੱਤੇ ਦੋਸ਼ ਨਾ ਲਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اسی بچدے رہنے آں۔ پئی جِس وڈّی خَیرات لئی خِدمت کرنے آں اوہدی بابت کوئی ساڈے اُتّے کوئی گلّ نا بنائے۔
Punjabi Standard Bible (Punjabi Standard Bible) 2023
ਅਸੀਂ ਇਹ ਸਾਵਧਾਨੀ ਇਸ ਲਈ ਰੱਖਦੇ ਹਾਂ ਤਾਂਕਿ ਕੋਈ ਵੀ ਇਸ ਖੁੱਲ੍ਹੇ ਦਾਨ ਦੇ ਪ੍ਰਬੰਧ ਦੇ ਵਿਖੇ ਸਾਡੇ ਉੱਤੇ ਦੋਸ਼ ਨਾ ਲਾ ਸਕੇ,