2 Corinthians 8:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਓਹੋ ਕੁਝ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਜੋ ਉਚਿਤ ਹੈ। ਅਸੀਂ ਓਹੋ ਕੁਝ ਕਰਨਾ ਚਾਹੁੰਦੇ ਹਾਂ ਜਿਸ ਨੂੰ ਪ੍ਰਭੂ ਸਹੀ ਪ੍ਰਵਾਨ ਕਰਦਾ ਹੈ। ਅਤੇ ਨਾਲੇ ਜਿਸ ਨੂੰ ਲੋਕ ਸਹੀ ਸਮਝਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਡਾ ਉਦੇਸ਼ ਨਾ ਕੇਵਲ ਪ੍ਰਭੂ ਦੇ ਸਾਹਮਣੇ ਸਗੋਂ ਹੋਰਨਾਂ ਦੇ ਸਾਹਮਣੇ ਵੀ ਈਮਾਨਦਾਰ ਬਣਨਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਜਿਹੜੀਆਂ ਗੱਲਾਂ ਕੇਵਲ ਪ੍ਰਭੂ ਦੇ ਸਨਮੁਖ ਹੀ ਨਹੀਂ ਸਗੋਂ ਮਨੁੱਖਾਂ ਦੇ ਸਨਮੁਖ ਵੀ ਚੰਗੀਆ ਹਨ ਅਸੀਂ ਉਹਨਾਂ ਦਾ ਧਿਆਨ ਰੱਖਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿਹੜੀਆਂ ਗੱਲਾਂ ਨਿਰੇ ਪ੍ਰਭੁ ਦੇ ਸਨਮੁਖ ਹੀ ਨਹੀਂ ਸਗੋਂ ਮਨੁੱਖਾਂ ਦੇ ਸਨਮੁਖ ਵੀ ਚੰਗੀਆਂ ਹਨ ਅਸੀਂ ਓਹਨਾਂ ਦਾ ਧਿਆਨ ਰੱਖਦੇ ਹਾਂ
Punjabi ERV
ਅਸੀਂ ਓਹੋ ਕੁਝ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਜੋ ਉਚਿਤ ਹੈ। ਅਸੀਂ ਓਹੋ ਕੁਝ ਕਰਨਾ ਚਾਹੁੰਦੇ ਹਾਂ ਜਿਸਨੂੰ ਪ੍ਰਭੂ ਸਹੀ ਪ੍ਰਵਾਨ ਕਰਦਾ ਹੈ। ਅਤੇ ਨਾਲੇ ਜਿਸਨੂੰ ਲੋਕ ਸਹੀ ਸਮਝਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿਹੜੀਆਂ ਗੱਲਾਂ ਕੇਵਲ ਪ੍ਰਭੂ ਦੇ ਸਨਮੁਖ ਹੀ ਨਹੀਂ ਸਗੋਂ ਮਨੁੱਖਾਂ ਦੇ ਸਨਮੁਖ ਵੀ ਚੰਗੀਆਂ ਹਨ ਅਸੀਂ ਉਨ੍ਹਾਂ ਦਾ ਧਿਆਨ ਰੱਖਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اسی اجیہی شیواں دی تدبیر کرنے آں جیہڑیاں نا نِریاں خُداوند دے اگّے بھلیاں نیں سگوں بندیاں دے اگّے وی۔
Punjabi Standard Bible (Punjabi Standard Bible) 2023
ਕਿਉਂਕਿ ਅਸੀਂ ਉਨ੍ਹਾਂ ਗੱਲਾਂ 'ਤੇ ਧਿਆਨ ਦਿੰਦੇ ਹਾਂ ਜਿਹੜੀਆਂ ਕੇਵਲ ਪ੍ਰਭੂ ਦੇ ਸਨਮੁੱਖ ਹੀ ਨਹੀਂ, ਸਗੋਂ ਮਨੁੱਖਾਂ ਦੇ ਸਨਮੁੱਖ ਵੀ ਭਲੀਆਂ ਹਨ।