2 Corinthians 8:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਇਨ੍ਹਾਂ ਲੋਕਾਂ ਨੂੰ ਦਿਖਾਓ ਕਿ ਤੁਹਾਨੂੰ ਪ੍ਰੇਮ ਹੈ। ਉਨ੍ਹਾਂ ਨੂੰ ਇਹ ਦਰਸ਼ਾ ਦਿਓ ਅਸੀਂ ਤੁਹਾਡੇ ਉੱਪਰ ਕਿਉਂ ਮਾਣ ਕਰਦੇ ਹਾਂ ਫ਼ੇਰ ਸਾਰੀ ਕਲੀਸਿਯਾ ਇਸ ਨੂੰ ਦੇਖ ਸੱਕੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਤੁਸੀਂ ਉਹਨਾਂ ਨੂੰ ਆਪਣੇ ਪਿਆਰ ਦਾ ਸਬੂਤ ਦਿਓ ਅਤੇ ਜੋ ਉਹਨਾਂ ਉੱਤੇ ਮਾਣ ਹੈ ਉਸ ਨੂੰ ਕਲੀਸਿਯਾਵਾਂ ਦੇ ਸਾਹਮਣੇ ਪ੍ਰਗਟ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਤੁਸੀਂ ਕਲੀਸਿਆ ਦੇ ਸਾਹਮਣੇ ਇਹਨਾਂ ਮਨੁੱਖਾਂ ਨੂੰ ਆਪਣੇ ਪਿਆਰ ਦਾ ਪ੍ਰਮਾਣ ਦਿਓ, ਅਤੇ ਉਸ ਮਾਣ ਦਾ ਜਿਹੜਾ ਅਸੀਂ ਤੁਹਾਡੇ ਨਾਲ ਕਰਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਤੁਸੀਂ ਕਲੀਸਿਯਾਂ ਦੇ ਸਨਮੁਖ ਉਨ੍ਹਾਂ ਨੂੰ ਆਪਣੇ ਪ੍ਰੇਮ ਦਾ ਅਤੇ ਉਸ ਅਭਮਾਨ ਦਾ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਹਾਂ ਪਰਮਾਣ ਦਿਓ।।
Punjabi ERV
ਇਸ ਲਈ, ਇਨ੍ਹਾਂ ਲੋਕਾਂ ਨੂੰ ਦਿਖਾਓ ਕਿ ਤੁਹਾਨੂੰ ਪ੍ਰੇਮ ਹੈ। ਉਨ੍ਹਾਂ ਨੂੰ ਇਹ ਦਰਸ਼ਾ ਦਿਓ ਅਸੀਂ ਤੁਹਾਡੇ ਉੱਪਰ ਕਿਉਂ ਮਾਣ ਕਰਦੇ ਹਾਂ ਫ਼ੇਰ ਸਾਰੀ ਕਲੀਸਿਯਾ ਇਸਨੂੰ ਦੇਖ ਸਕੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੁਸੀਂ ਕਲੀਸਿਯਾਵਾਂ ਦੇ ਸਨਮੁਖ ਉਨ੍ਹਾਂ ਨੂੰ ਆਪਣੇ ਪਿਆਰ ਦਾ ਪ੍ਰਮਾਣ ਦਿਉ, ਅਤੇ ਉਸ ਮਾਣ ਦਾ ਜਿਹੜਾ ਅਸੀਂ ਤੁਹਾਡੇ ਲਈ ਕਰਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اپنی اوہ مُحبّت تے ساڈا اوہ فخر جیہڑا تُہاڈے اُتّے اے کلِیسیاواں دے رُوبرُو اوہناں اُتّے ثابت کرو۔
Punjabi Standard Bible (Punjabi Standard Bible) 2023
ਸੋ ਤੁਸੀਂ ਕਲੀਸਿਆਵਾਂ ਦੇ ਸਾਹਮਣੇ ਉਨ੍ਹਾਂ ਨੂੰ ਆਪਣੇ ਪ੍ਰੇਮ ਦਾ ਅਤੇ ਉਸ ਅਭਿਮਾਨ ਦਾ ਜੋ ਅਸੀਂ ਤੁਹਾਡੇ ਵਿਖੇ ਰੱਖਦੇ ਹਾਂ, ਪ੍ਰਮਾਣ ਦਿਓ।