2 Corinthians 8:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਕਹਿ ਸੱਕਦਾ ਹਾਂ ਕਿ ਉਹ ਜਿੰਨਾ ਕਰਨ ਦੇ ਯੋਗ ਸਨ ਉਨ੍ਹਾਂ ਨੇ ਬਹੁਤ ਕੁਝ ਕੀਤਾ। ਉਨ੍ਹਾਂ ਵਿਸ਼ਵਾਸੀਆਂ ਨੇ ਆਪਣੇ ਵਿਤ ਨਾਲੋਂ ਵੀ ਵੱਧ ਦਿੱਤਾ ਇਹ ਗੱਲ ਉਨ੍ਹਾਂ ਖੁਲ੍ਹ ਦਿਲੀ ਨਾਲ ਕੀਤੀ। ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਨਹੀਂ ਆਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਮੈਂ ਇਸ ਗੱਲ ਦਾ ਗਵਾਹ ਹਾਂ ਕਿ ਉਹਨਾਂ ਨੇ ਆਪਣੀ ਪਹੁੰਚ ਦੇ ਅਨੁਸਾਰ ਸਗੋਂ ਪਹੁੰਚ ਤੋਂ ਵੀ ਵੱਧ ਕੇ ਆਪਣੀ ਮਰਜ਼ੀ ਨਾਲ ਦਿੱਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮੈਂ ਗਵਾਹੀ ਦਿੰਦਾ ਹਾਂ ਕਿ ਉਹਨਾਂ ਨੇ ਆਪਣੀ ਸਾਮਰਥ ਦੇ ਅਨੁਸਾਰ, ਇੱਥੋ ਤੱਕ ਕਿ ਆਪਣੀ ਯੋਗਤਾ ਤੋਂ ਵੀ ਵੱਧ ਕੇ ਦਾਨ ਦਿੱਤਾ ਅਤੇ ਇਹ ਉਹਨਾਂ ਨੇ ਆਪਣੀ ਇੱਛਾ ਨਾਲ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਇਹ ਸਾਖੀ ਦਿੰਦਾ ਹਾਂ ਭਈ ਉਨ੍ਹਾਂ ਨੇ ਆਪਣੇ ਵਿਤ ਦੇ ਅਨੁਸਾਰ ਸਗੋਂ ਆਪਣੇ ਵਿਤੋਂ ਬਾਹਰ ਆਪ ਤੋਂ ਆਪ ਦਾਨ ਦਿੱਤਾ
Punjabi ERV
ਮੈਂ ਤੁਹਾਨੂੰ ਕਹਿ ਸਕਦਾ ਹਾਂ ਕਿ ਉਹ ਜਿੰਨਾ ਕਰਨ ਦੇ ਯੋਗ ਸਨ ਉਨ੍ਹਾਂ ਨੇ ਬਹੁਤ ਕੁਝ ਕੀਤਾ। ਉਨ੍ਹਾਂ ਆਸਥਾਵਾਨਾਂ ਨੇ ਆਪਣੇ ਵਿਤ ਨਾਲੋਂ ਵੀ ਵਧ ਦਿੱਤਾ ਇਹ ਗੱਲ ਉਨ੍ਹਾਂ ਖੁਲ੍ਹ ਦਿਲੀ ਨਾਲ ਕੀਤੀ। ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਨਹੀਂ ਆਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਇਹ ਗਵਾਹੀ ਦਿੰਦਾ ਹਾਂ ਜੋ ਉਨ੍ਹਾਂ ਨੇ ਆਪਣੇ ਸਮਰੱਥ ਦੇ ਅਨੁਸਾਰ ਸਗੋਂ ਆਪਣੀ ਸਮਰੱਥਾ ਤੋਂ ਵੱਧ ਕੇ ਦਾਨ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں گواہی دینا آں پئی اوہناں قدر دے سببّوں سگوں قدروں وَدّھ کے اپنی خُوشی نال دِتّا۔
Punjabi Standard Bible (Punjabi Standard Bible) 2023
ਮੈਂ ਗਵਾਹੀ ਦਿੰਦਾ ਹਾਂ ਕਿ ਉਨ੍ਹਾਂ ਨੇ ਆਪਣੀ ਸਮਰੱਥਾ ਅਨੁਸਾਰ, ਬਲਕਿ ਸਮਰੱਥਾ ਤੋਂ ਵੀ ਵਧਕੇ ਸਵੈ-ਇੱਛਾ ਨਾਲ ਦਿੱਤਾ।