2 Corinthians 9:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਹੀ ਹੈ ਜਿਹੜਾ ਬੀਜਣ ਵਾਲੇ ਨੂੰ ਬੀਜ ਪ੍ਰਦਾਨ ਕਰਦਾ ਹੈ। ਅਤੇ ਭੋਜਨ ਲਈ ਰੋਟੀ ਦਿੰਦਾ ਹੈ। ਅਤੇ ਪਰਮੇਸ਼ੁਰ ਤੁਹਾਨੂੰ ਆਤਮਕ ਬੀਜ ਦੇਵੇਗਾ ਅਤੇ ਜਿਹੜਾ ਇਸ ਨੂੰ ਉਗਾਵੇਗਾ। ਉਹ ਤੁਹਾਡੀ ਚੰਗਿਆਈ ਵਿੱਚੋਂ ਵੱਡੀ ਫ਼ਸਲ ਵੱਢੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਜੋ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਦੇ ਲਈ ਰੋਟੀ ਦਿੰਦੇ ਹਨ; ਉਹ ਤੁਹਾਨੂੰ ਬੀਜਣ ਦੇ ਲਈ ਬੀਜ ਦੇਣਗੇ ਅਤੇ ਉਸ ਨੂੰ ਵਧਾਉਣਗੇ । ਇਸ ਤਰ੍ਹਾਂ ਤੁਹਾਡੀ ਨੇਕੀ ਦੀ ਫ਼ਸਲ ਵਿੱਚ ਵਾਧਾ ਹੋਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦਾ ਹੈ ਪਰਮੇਸ਼ਵਰ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਹੜਾ ਬੀਜਣ ਵਾਲੇ ਨੂੰ ਬੀ ਅਰ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀ ਦੇਵੇਗਾ ਅਤੇ ਉਹ ਦਾ ਵਾਧਾ ਕਰੇਗਾ ਅਤੇ ਤੁਹਾਡੇ ਧਰਮ ਦੇ ਫਲ ਨੂੰ ਵਧਾਵੇਗਾ
Punjabi ERV
ਪਰਮੇਸ਼ੁਰ ਹੀ ਹੈ ਜਿਹਡ਼ਾ ਬੀਜਣ ਵਾਲੇ ਨੂੰ ਬੀਜ ਪ੍ਰਦਾਨ ਕਰਦਾ ਹੈ। ਅਤੇ ਭੋਜਨ ਲਈ ਰੋਟੀ ਦਿੰਦਾ ਹੈ। ਅਤੇ ਪਰਮੇਸ਼ੁਰ ਤੁਹਾਨੂੰ ਆਤਮਕ ਬੀਜ ਦੇਵੇਗਾ ਅਤੇ ਜਿਹਡ਼ਾ ਇਸਨੂੰ ਉਗਾਵੇਗਾ। ਉਹ ਤੁਹਾਡੀ ਚੰਗਿਆਈ ਵਿੱਚੋਂ ਵੱਡੀ ਫ਼ਸਲ ਵਢ੍ਢੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جیہڑا بِیجن والے نُوں وی تے کھان لئی روٹی دیندا اے۔ اوہ ای تُہاڈے لئی وی دے گا۔ تے اوہدے وِچ وادھا کر دے گا۔ تے تُہاڈی راستبازی دیاں پَھلاں نُوں وَدھائے گا۔
Punjabi Standard Bible (Punjabi Standard Bible) 2023
ਹੁਣ ਉਹ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ, ਉਹੋ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਤੇ ਉਸ ਦਾ ਵਾਧਾ ਕਰੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲਾਂ ਨੂੰ ਵਧਾਵੇਗਾ।