2 Corinthians 9:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜਦੋਂ ਉਹ ਲੋਕ ਪ੍ਰਾਰਥਨਾ ਕਰਨਗੇ, ਉਹ ਕਲਪਨਾ ਕਰਨਗੇ ਕਿ ਤੁਹਾਡੇ ਨਾਲ ਰਹਿਣ। ਉਹ ਅਜਿਹਾ ਇਸ ਲਈ ਕਰਨਗੇ ਕਿਉਂਕਿ ਪਰਮੇਸ਼ੁਰ ਦੀ ਭਰਪੂਰ ਕਿਰਪਾ ਤੁਹਾਡੇ ਨਾਲ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਤੁਹਾਡੇ ਉੱਤੇ ਹੋਈ ਪਰਮੇਸ਼ਰ ਦੀ ਮਹਾਨ ਕਿਰਪਾ ਨੂੰ ਦੇਖ ਕੇ, ਤੁਹਾਡੇ ਲਈ ਉਹਨਾਂ ਦੇ ਦਿਲਾਂ ਵਿੱਚ ਪਿਆਰ ਪੈਦਾ ਹੋ ਜਾਵੇਗਾ, ਇਸ ਲਈ ਉਹ ਤੁਹਾਡੇ ਲਈ ਪ੍ਰਾਰਥਨਾ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡੇ ਉੱਤੇ ਪਰਮੇਸ਼ਵਰ ਦੀ ਵੱਡੀ ਕਿਰਪਾ ਦੇਖ ਕੇ, ਉਹ ਬਹੁਤ ਲਗਨ ਨਾਲ ਤੁਹਾਡੇ ਲਈ ਪ੍ਰਾਰਥਨਾ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਆਪ ਤੁਹਾਡੇ ਲਈ ਬੇਨਤੀ ਕਰਦਿਆਂ ਪਰਮੇਸ਼ੁਰ ਦੀ ਅੱਤ ਕਿਰਪਾ ਦੇ ਕਾਰਨ ਜਿਹੜੀ ਤੁਹਾਡੇ ਉੱਤੇ ਹੋਈ ਹੈ ਤੁਹਾਨੂੰ ਬਹੁਤੇ ਲੋਚਦੇ ਹਨ
Punjabi ERV
ਅਤੇ ਜਦੋਂ ਉਹ ਲੋਕ ਪ੍ਰਾਰਥਨਾ ਕਰਨਗੇ, ਉਹ ਕਲਪਨਾ ਕਰਨਗੇ ਕਿ ਤੁਹਾਡੇ ਨਾਲ ਰਹਿਣ। ਉਹ ਅਜਿਹਾ ਇਸ ਲਈ ਕਰਨਗੇ ਕਿਉਂਕਿ ਪਰਮੇਸ਼ੁਰ ਦੀ ਭਰਪੂਰ ਕਿਰਪਾ ਤੁਹਾਡੇ ਨਾਲ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਆਪ ਤੁਹਾਡੇ ਲਈ ਪ੍ਰਾਰਥਨਾ ਕਰਦਿਆਂ ਪਰਮੇਸ਼ੁਰ ਦੀ ਵੱਡੀ ਕਿਰਪਾ ਦੇ ਕਾਰਨ, ਜਿਹੜੀ ਤੁਹਾਡੇ ਉੱਤੇ ਹੋਈ ਹੈ ਤੁਹਾਨੂੰ ਬਹੁਤ ਲੋਚਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ تُہاڈے لئی دُعا منگدے نیں تے تُہانوں پیار کر دے نیں۔ ایس لئی پئی تُہاڈے اُتّے خُدا دا بڑا ای فضل اے۔
Punjabi Standard Bible (Punjabi Standard Bible) 2023
ਉਹ ਤੁਹਾਡੇ ਲਈ ਪ੍ਰਾਰਥਨਾ ਕਰਦੇ ਹਨ ਅਤੇ ਤੁਹਾਡੇ ਉੱਤੇ ਹੋਈ ਪਰਮੇਸ਼ਰ ਦੀ ਅਪਾਰ ਕਿਰਪਾ ਦੇ ਕਾਰਨ ਤੁਹਾਡੀ ਤਾਂਘ ਵੀ ਰੱਖਦੇ ਹਨ।