2 Corinthians 9:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਦਾਤ ਲਈ ਪਰਮੇਸ਼ੁਰ ਦਾ ਧੰਨਵਾਦ ਹੋਵੇ ਜੋ ਵਰਨਣ ਕਰਨ ਲਈ ਬਹੁਤ ਅਚੰਭਿਤ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਦਾ ਧੰਨਵਾਦ ਹੋਵੇ, ਜਿਹਨਾਂ ਦੇ ਦਾਨ ਦਾ ਬਿਆਨ ਸ਼ਬਦਾਂ ਵਿੱਚ ਨਹੀਂ ਹੋ ਸਕਦਾ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਦਾ ਧੰਨਵਾਦ ਉਸਦੇ ਦਿੱਤੇ ਹੋਵੇ ਵਰਦਾਨ ਦੇ ਲਈ!
Punjabi Bible 2016 - ਪਵਿੱਤਰ ਬਾਈਬਲ O.V.
ਧੰਨਵਾਦ ਹੈ ਪਰਮੇਸ਼ੁਰ ਦਾ ਉਹ ਦੇ ਉਸ ਦਾਨ ਲਈ ਜਿਹੜਾ ਕਹਿਣ ਤੋਂ ਬਾਹਰ ਹੈ।।
Punjabi ERV
ਇਸ ਦਾਤ ਲਈ ਪਰਮੇਸ਼ੁਰ ਦਾ ਧੰਨਵਾਦ ਹੋਵੇ ਜੋ ਵਰਨਣ ਕਰਨ ਲਈ ਬਹੁਤ ਅਚੰਭਿਤ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦਾ ਉਸ ਦੇ ਉਸ ਦਾਨ ਲਈ ਧੰਨਵਾਦ ਹੈ, ਜਿਹੜਾ ਵਰਣਨ ਤੋਂ ਬਾਹਰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
شُکر خُدا دا اوہدی اوس بخشِش لئی جیہڑی بیانوں باہر اے۔
Punjabi Standard Bible (Punjabi Standard Bible) 2023
ਪਰਮੇਸ਼ਰ ਦਾ ਧੰਨਵਾਦ ਹੋਵੇ ਉਸ ਦੇ ਉਸ ਦਾਨ ਲਈ ਜੋ ਵਰਣਨ ਤੋਂ ਬਾਹਰ ਹੈ।