2 Corinthians 9:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੁਹਾਡੇ ਵੱਲ ਭਰਾਵਾਂ ਨੂੰ ਘੱਲ ਰਿਹਾ ਹਾਂ। ਮੈਂ ਨਹੀਂ ਚਾਹੁੰਦਾ ਕਿ ਇਸ ਮਾਮਲੇ ਸੰਬੰਧੀ ਤੁਹਾਡੇ ਬਾਰੇ ਮੇਰਾ ਇਹ ਘਮੰਡ ਵਿਅਰਥ ਜਾਵੇ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਸੇ ਤਰ੍ਹਾਂ ਤਿਆਰ ਰਹੋ ਜਿਵੇਂ ਮੈਂ ਤੁਹਾਡੇ ਬਾਰੇ ਕਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਹੁਣ ਭਰਾਵਾਂ ਨੂੰ ਭੇਜਣ ਦਾ ਮੇਰਾ ਇਹ ਹੀ ਉਦੇਸ਼ ਹੈ ਕਿ ਸਾਡਾ ਤੁਹਾਡੇ ਬਾਰੇ ਕੀਤਾ ਗਿਆ ਮਾਣ ਗ਼ਲਤ ਨਾ ਸਿੱਧ ਹੋਵੇ । ਮੈਂ ਚਾਹੁੰਦਾ ਹਾਂ ਕਿ ਤੁਸੀਂ ਮੇਰੇ ਕਹੇ ਅਨੁਸਾਰ ਇਹ ਸੇਵਾ ਕਰਨ ਦੇ ਲਈ ਤਿਆਰ ਰਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਤੀਤੁਸ ਅਤੇ ਦੋ ਹੋਰ ਭਰਾਵਾਂ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ ਤਾਂ ਕਿ ਸਾਡਾ ਮਾਣ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਹਾਂ ਗੱਲ ਵਿੱਚ ਵਿਅਰਥ ਨਾ ਹੋ ਜਾਏ ਜਿਵੇਂ ਮੈਂ ਆਖਿਆ ਸੀ ਤੁਸੀਂ ਤਿਆਰ ਰਹੋ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਭਰਾਵਾਂ ਨੂੰ ਘੱਲਿਆ ਮਤੇ ਸਾਡਾ ਅਭਮਾਨ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਸਾਂ ਇਸ ਗੱਲ ਵਿੱਚ ਅਕਾਰਥ ਹੋ ਜਾਏ ਭਈ ਜਿਵੇਂ ਮੈਂ ਆਖਿਆ ਸੀ ਤੁਸੀਂ ਤਿਆਰ ਰਹੋ
Punjabi ERV
ਪਰ ਮੈਂ ਤੁਹਾਡੇ ਵੱਲ ਭਰਾਵਾਂ ਨੂੰ ਘੱਲ ਰਿਹਾ ਹਾਂ। ਮੈਂ ਨਹੀਂ ਚਾਹੁੰਦਾ ਕਿ ਇਸ ਮਾਮਲੇ ਸੰਬੰਧੀ ਤੁਹਾਡੇ ਬਾਰੇ ਮੇਰਾ ਇਹ ਘਮੰਡ ਵਿਅਰਥ ਜਾਵੇ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਸੇ ਤਰ੍ਹਾਂ ਤਿਆਰ ਰਹੋ ਜਿਵੇਂ ਮੈਂ ਤੁਹਾਡੇ ਬਾਰੇ ਕਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਭਰਾਵਾਂ ਨੂੰ ਭੇਜਿਆ ਤਾਂ ਕਿ ਸਾਡਾ ਮਾਣ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਸੀ ਇਸ ਗੱਲ ਵਿੱਚ ਵਿਅਰਥ ਨਾ ਹੋ ਜਾਏ ਜਿਵੇਂ ਮੈਂ ਆਖਿਆ ਸੀ ਤੁਸੀਂ ਤਿਆਰ ਰਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں بھراواں نُوں ایس لئی گھلّیا۔ پئی اسی جیہڑا فخر ایس گلّے تُہاڈے اُتّے کرنے آں۔ اوہ بے اصل نا ٹھہرے سگوں تُسی میرے آکھے دے سببّوں تیار رہو۔
Punjabi Standard Bible (Punjabi Standard Bible) 2023
ਪਰ ਮੈਂ ਭਾਈਆਂ ਨੂੰ ਇਸ ਕਰਕੇ ਭੇਜ ਰਿਹਾ ਹਾਂ ਕਿ ਇਸ ਸੰਬੰਧ ਵਿੱਚ ਤੁਹਾਡੇ ਵਿਖੇ ਸਾਡਾ ਜੋ ਅਭਿਮਾਨ ਹੈ ਉਹ ਵਿਅਰਥ ਨਾ ਠਹਿਰੇ ਤਾਂਕਿ ਜਿਵੇਂ ਮੈਂ ਕਹਿੰਦਾ ਆਇਆ ਹਾਂ, ਤੁਸੀਂ ਤਿਆਰ ਵੀ ਰਹੋ;