2 John 1:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਉਹ ਵਿਅਕਤੀ ਜੋ ਤੁਹਾਡੇ ਕੋਲ ਆਉਂਦਾ ਹੈ, ਇਹ ਉਪਦੇਸ਼ ਨਹੀਂ ਲਿਆਉਂਦਾ, ਉਸ ਨੂੰ ਆਪਣੇ ਘਰ ਅੰਦਰ ਨਾ ਕਬੂਲੋ। ਉਸਦੀ ਆਓਭਗਤ ਨਾ ਕਰੋ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਕੋਈ ਤੁਹਾਡੇ ਕੋਲ ਆਉਂਦਾ ਹੈ ਅਤੇ ਇਹ ਸਿੱਖਿਆ ਨਹੀਂ ਲਿਆਉਂਦਾ, ਤਾਂ ਉਹਨਾਂ ਨੂੰ ਆਪਣੇ ਘਰ ਨਾ ਲੈ ਕੇ ਜਾਓ ਜਾਂ ਉਹਨਾਂ ਦਾ ਸਵਾਗਤ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁਖ ਮਨਾਓ
Punjabi ERV
ਜੇ ਉਹ ਵਿਅਕਤੀ ਜੋ ਤੁਹਾਡੇ ਕੋਲ ਆਉਂਦਾ ਹੈ, ਇਹ ਉਪਦੇਸ਼ ਨਹੀਂ ਲਿਆਉਂਦਾ, ਉਸਨੂੰ ਆਪਣੇ ਘਰ ਅੰਦਰ ਨਾ ਕਬੂਲੋ। ਉਸਦੀ ਆਓਭਗਤ ਨਾ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁੱਖ-ਸਾਂਦ ਮਨਾਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے کوئی تُہاڈے کول آوے تے ایہہ تعلِیم نا دیوے۔ اوہنوں گھر وِچ نا وڑن دیو تے نا سلام کرو۔
Punjabi Standard Bible (Punjabi Standard Bible) 2023
ਜੇ ਕੋਈ ਤੁਹਾਡੇ ਕੋਲ ਆਉਂਦਾ ਹੈ ਅਤੇ ਇਹ ਸਿੱਖਿਆ ਨਹੀਂ ਦਿੰਦਾ ਤਾਂ ਉਸ ਨੂੰ ਆਪਣੇ ਘਰ ਵਿੱਚ ਸਵੀਕਾਰ ਨਾ ਕਰੋ ਅਤੇ ਨਾ ਉਸ ਨੂੰ ਸਲਾਮ ਕਹੋ।