2 John 1:11 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਸਦਾ ਸੁਆਗਤ ਕਰਦੇ ਹੋ, ਤਾਂ ਤੁਸੀਂ ਉਸ ਦੇ ਬਦ ਕੰਮਾਂ ਵਿੱਚ ਉਸਦਾ ਸਾਥ ਦੇ ਰਹੇ ਹੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੋ ਵੀ ਉਹਨਾਂ ਦਾ ਸਵਾਗਤ ਕਰਦਾ ਹੈ ਉਹ ਉਹਨਾਂ ਦੇ ਦੁਸ਼ਟ ਕੰਮਾਂ ਵਿੱਚ ਹਿੱਸਾ ਲੈਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿਹੜਾ ਉਸ ਦੀ ਸੁਖ ਮਨਾਉਂਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਭਾਗੀ ਬਣਦਾ ਹੈ।।
Punjabi ERV
ਤੁਸੀਂ ਉਸਦਾ ਸੁਆਗਤ ਕਰਦੇ ਹੋ, ਤਾਂ ਤੁਸੀਂ ਉਸਦੇ ਬਦ ਕੰਮਾਂ ਵਿੱਚ ਉਸਦਾ ਸਾਥ ਦੇ ਰਹੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿਹੜਾ ਉਸ ਦੀ ਸੁੱਖ-ਸਾਂਦ ਮਨਾਉਂਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਭਾਗੀ ਬਣਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیہڑا اجیہے بندے نُوں سلام کر دا اے۔ اوہ اوہدیاں بُریاں کمّاں وِچ سنگی ہوندا اے۔
Punjabi Standard Bible (Punjabi Standard Bible) 2023
ਕਿਉਂਕਿ ਜਿਹੜਾ ਉਸ ਨੂੰ ਜੀ ਆਇਆਂ ਕਹਿੰਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਸਾਂਝੀ ਬਣਦਾ ਹੈ।