2 John 1:13 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੁਆਰਾ ਚੁਣੇ ਗਏ ਤੁਹਾਡੀ ਭੈਣ ਦੇ ਬੱਚੇ ਤੁਹਾਨੂੰ ਆਪਣਾ ਪਿਆਰ ਭੇਜਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡੀ ਚੁਣੀ ਹੋਈ ਭੈਣ ਦਾ ਬੱਚਾ ਤੁਹਾਨੂੰ ਨਮਸਕਾਰ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀ ਚੁਣੀ ਹੋਈ ਭੈਣ ਦੇ ਬਾਲਕ ਤੇਰੀ ਸੁਖ ਸਾਂਦ ਪੁੱਛਦੇ ਹਨ।।
Punjabi ERV
ਪਰਮੇਸ਼ੁਰ ਦੁਆਰਾ ਚੁਣੇ ਗਏ ਤੁਹਾਡੀ ਭੈਣ ਦੇ ਬੱਚੇ ਤੁਹਾਨੂੰ ਆਪਣਾ ਪਿਆਰ ਭੇਜਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀ ਚੁਣੀ ਹੋਈ ਭੈਣ ਦੇ ਬੱਚੇ ਤੇਰੀ ਸੁੱਖ-ਸਾਂਦ ਪੁੱਛਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تیری چُنی ہوئی بھین دے پُتر تینُوں سلام آکھدے نیں۔
Punjabi Standard Bible (Punjabi Standard Bible) 2023
ਤੇਰੀ ਚੁਣੀ ਹੋਈ ਭੈਣ ਦੇ ਬੱਚੇ ਤੈਨੂੰ ਸਲਾਮ ਕਹਿੰਦੇ ਹਨ।