2 John 1:2 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਤੁਹਾਨੂੰ ਸੱਚ ਦੇ ਕਾਰਣ ਪਿਆਰ ਕਰਦੇ ਹਾਂ; ਜਿਹੜਾ ਸਾਡੇ ਅੰਦਰ ਵੱਸਦਾ ਹੈ। ਉਹ ਸੱਚ ਸਾਡੇ ਨਾਲ ਹਮੇਸ਼ਾ ਰਹੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਸੱਚ ਦੇ ਕਾਰਨ, ਜੋ ਸਾਡੇ ਵਿੱਚ ਵਾਸ ਕਰਦਾ ਹੈ ਅਤੇ ਸਦਾ ਸਾਡੇ ਨਾਲ ਰਹੇਗਾ:
Punjabi Bible 2016 - ਪਵਿੱਤਰ ਬਾਈਬਲ O.V.
ਏਹ ਉਸ ਸਚਿਆਈ ਦੇ ਕਾਰਨ ਹੈ ਜਿਹੜੀ ਸਾਡੇ ਵਿੱਚ ਰਹਿੰਦੀ ਹੈ ਅਤੇ ਸਦਾ ਹੀ ਸਾਡੇ ਨਾਲ ਰਹੇਗੀ
Punjabi ERV
ਅਸੀਂ ਤੁਹਾਨੂੰ ਸੱਚ ਦੇ ਕਾਰਣ ਪਿਆਰ ਕਰਦੇ ਹਾਂ; ਜਿਹਡ਼ਾ ਸਾਡੇ ਅੰਦਰ ਵਸਦਾ ਹੈ। ਉਹ ਸੱਚ ਸਾਡੇ ਨਾਲ ਹਮੇਸ਼ਾ ਰਹੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਸ ਸਚਿਆਈ ਦੇ ਕਾਰਨ ਹੈ ਜਿਹੜੀ ਸਾਡੇ ਵਿੱਚ ਰਹਿੰਦੀ ਹੈ ਅਤੇ ਸਦਾ ਹੀ ਸਾਡੇ ਨਾਲ ਰਹੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِکّو مَیں ای نئیں سگوں اوہ سارے لوک وی مُحبّت کر دے نیں جیہڑے سچیائی نُوں جان دے نیں۔
Punjabi Standard Bible (Punjabi Standard Bible) 2023
ਕਿਉਂਕਿ ਉਹ ਸੱਚ ਸਾਡੇ ਅੰਦਰ ਬਣਿਆ ਰਹਿੰਦਾ ਹੈ ਅਤੇ ਸਦਾ ਸਾਡੇ ਨਾਲ ਰਹੇਗਾ।