2 John 1:3 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਪਿਤਾ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਵੱਲੋਂ ਕਿਰਪਾ, ਮਿਹਰ ਅਤੇ ਸ਼ਾਂਤੀ ਸਾਡੇ ਨਾਲ ਹੋਵੇਗੀ। ਅਸੀਂ ਇਹ ਅਸੀਸਾਂ ਸੱਚ ਅਤੇ ਪਿਆਰ ਰਾਹੀਂ ਪ੍ਰਾਪਤ ਕਰਦੇ ਹਾਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਿਤਾ ਪਰਮੇਸ਼ਵਰ ਅਤੇ ਪਿਤਾ ਦੇ ਪੁੱਤਰ ਯਿਸ਼ੂ ਮਸੀਹ ਦੀ ਵੱਲੋਂ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਨਾਲ ਸੱਚਾਈ ਅਤੇ ਪਿਆਰ ਵਿੱਚ ਬਣੀ ਰਹੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਪਿਤਾ ਪਰਮੇਸ਼ੁਰ ਦੀ ਵੱਲੋਂ ਅਤੇ ਪਿਤਾ ਦੇ ਪੁੱਤ੍ਰ ਯਿਸੂ ਮਸੀਹ ਦੀ ਵੱਲੋਂ ਸਚਿਆਈ ਅਤੇ ਪ੍ਰੇਮ ਸਣੇ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਅੰਗ ਸੰਗ ਰਹੇਗੀ।।
Punjabi ERV
ਪਰਮੇਸ਼ੁਰ ਪਤਾ ਅਤੇ ਉਸਦੇ ਪੁੱਤਰ ਯਿਸੂ ਮਸੀਹ ਵੱਲੋਂ ਕਿਰਪਾ, ਮਿਹਰ ਅਤੇ ਸ਼ਾਂਤੀ ਸਾਡੇ ਨਾਲ ਹੋਵੇਗੀ। ਅਸੀਂ ਇਹ ਅਸੀਸਾਂ ਸੱਚ ਅਤੇ ਪਿਆਰ ਰਾਹੀਂ ਪ੍ਰਾਪਤ ਕਰਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਸਚਿਆਈ ਅਤੇ ਪਿਆਰ ਸਹਿਤ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਅੰਗ-ਸੰਗ ਰਹੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُدا باپ تے باپ دے پُتر یِسُوع مسِیح ولّوں سچیائی تے مُحبّت وِچ فضل تے رَحم تے تسلّی ساڈے نال رہوے گی۔
Punjabi Standard Bible (Punjabi Standard Bible) 2023
ਪਰਮੇਸ਼ਰ ਪਿਤਾ ਦੀ ਵੱਲੋਂ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਦੀ ਵੱਲੋਂ ਕਿਰਪਾ, ਦਇਆ ਅਤੇ ਸ਼ਾਂਤੀ ਸਾਡੇ ਨਾਲ ਸਚਾਈ ਅਤੇ ਪ੍ਰੇਮ ਸਹਿਤ ਬਣੀ ਰਹੇਗੀ।