2 John 1:9 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਵਿਅਕਤੀ ਨੂੰ ਯਿਸੂ ਮਸੀਹ ਦੇ ਉਪਦੇਸ਼ ਦਾ ਹੀ ਅਨੁਸਰਣ ਕਰਨਾ ਚਾਹੀਦਾ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਨੂੰ ਬਦਲਦਾ ਹੈ ਤਾਂ ਉਸ ਵਿਅਕਤੀ ਦੀ ਪਰਮੇਸ਼ੁਰ ਨਾਲ ਕੋਈ ਸੰਗਤ ਨਹੀਂ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਦਾ ਅਨੁਸਰਣ ਕਰਦਾ ਹੈ, ਤਾਂ ਉਹ ਵਿਅਕਤੀ ਪਿਤਾ ਅਤੇ ਪੁੱਤਰ ਨਾਲ ਦੋਹਾਂ ਸੰਗਤ ਰੱਖਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਵਿਅਕਤੀ ਅੱਗੇ ਵੱਧਦਾ ਹੈ ਅਤੇ ਮਸੀਹ ਦੀ ਸਿੱਖਿਆ ਨੂੰ ਜਾਰੀ ਨਹੀਂ ਰੱਖਦਾ ਉਸ ਕੋਲ ਪਰਮੇਸ਼ਵਰ ਨਹੀਂ ਹੁੰਦਾ; ਜਿਹੜਾ ਵੀ ਉਪਦੇਸ਼ ਜਾਰੀ ਰੱਖਦਾ ਹੈ ਉਸਦੇ ਕੋਲ ਪਿਤਾ ਅਤੇ ਪੁੱਤਰ ਦੋਵੇਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ । ਜਿਹੜਾ ਓਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤ੍ਰ ਵੀ ਹਨ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا اگّے وَدّھ جاندا اے تے مسِیح دی تعلِیم اُتّے قیم نئیں رہندا اوہدے کول خُدا نئیں۔ جیہڑا اوس تعلِیم اُتّے پَکّا رہندا اے اوہدے کول باپ وی اے تے پُتر وی۔
Punjabi Standard Bible (Punjabi Standard Bible) 2023
ਹਰੇਕ ਜਿਹੜਾ ਮਸੀਹ ਦੀ ਸਿੱਖਿਆ ਵਿੱਚ ਬਣਿਆ ਨਹੀਂ ਰਹਿੰਦਾ, ਸਗੋਂ ਇਸ ਤੋਂ ਅੱਗੇ ਨਿੱਕਲ ਜਾਂਦਾ ਹੈ ਉਸ ਕੋਲ ਪਰਮੇਸ਼ਰ ਨਹੀਂ ਹੈ। ਪਰ ਜਿਹੜਾ ਉਸ ਸਿੱਖਿਆ ਵਿੱਚ ਬਣਿਆ ਰਹਿੰਦਾ ਹੈ ਉਸ ਕੋਲ ਪਿਤਾ ਅਤੇ ਪੁੱਤਰ ਦੋਵੇਂ ਹਨ।