2 Kings 1:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਹਜ਼ਯਾਹ ਨੇ ਕਪਤਾਨ ਅਤੇ ਹੋਰ 50 ਸਿਪਾਹੀ ਏਲੀਯਾਹ ਵੱਲ ਭੇਜੇ। ਕਪਤਾਨ ਨੇ ਆਖਿਆ, “ਹੇ ਪਰਮੇਸ਼ੁਰ ਦੇ ਮਨੁੱਖ, ਪਾਤਸ਼ਾਹ ਤੈਨੂੰ ਛੇਤੀ ਹੀ ਹੇਠਾਂ ਉਤਰਨ ਦਾ ਹੁਕਮ ਦਿੰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਪੰਜਾਹ ਦੇ ਦੂਜੇ ਸਰਦਾਰ ਨੂੰ ਉਸ ਦੇ ਪੰਜਾਹਾਂ ਨਾਲ ਉਹ ਦੇ ਕੋਲ ਘੱਲਿਆ ਉਸ ਉਹ ਨੂੰ ਉੱਤਰ ਦਿੱਤਾ ਕਿ ਹੇ ਪਰਮੇਸ਼ੁਰ ਦੇ ਬੰਦੇ, ਪਾਤਸ਼ਾਹ ਐਉਂ ਆਖਦਾ ਹੈ ਭਈ ਛੇਤੀ ਉਤਰ ਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਪੰਜਾਹ ਸਿਪਾਹੀਆਂ ਦੇ ਦੂਜੇ ਸਰਦਾਰ ਨੂੰ ਉਸ ਦੇ ਪੰਜਾਹਾਂ ਨਾਲ ਉਹ ਦੇ ਕੋਲ ਭੇਜਿਆ। ਉਸ ਉਹ ਨੂੰ ਉੱਤਰ ਦਿੱਤਾ ਕਿ ਹੇ ਪਰਮੇਸ਼ੁਰ ਦੇ ਬੰਦੇ, ਰਾਜਾ ਨੇ ਇਸ ਤਰ੍ਹਾਂ ਆਖਿਆ ਹੈ ਕਿ ਛੇਤੀ ਉਤਰ ਆ।