2 Kings 1:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਕਾਸ਼ ਤੋਂ ਅੱਗ ਹੇਠਾਂ ਉਤਰੀ ਅਤੇ ਉਹ ਪਹਿਲੇ ਦੋ ਕਪਤਾਨਾਂ ਤੇ ਉਨ੍ਹਾਂ ਦੇ 50-50 ਆਦਮੀਆਂ ਨੂੰ ਭਸਮ ਕਰ ਗਈ, ਪਰ ਹੁਣ ਸਾਡੇ ਉੱਤੇ ਕਿਰਪਾ ਕਰ ਅਤੇ ਸਾਨੂੰ ਜੀਵਨ ਬਖਸ਼।”
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਅਕਾਸ਼ੋਂ ਅੱਗ ਉੱਤਰੀ ਅਤੇ ਪੰਜਾਹ ਪੰਜਾਹ ਦੇ ਪਹਿਲੇ ਦੋ ਸਰਦਾਰਾਂ ਤੇ ਉਨ੍ਹਾਂ ਦਿਆਂ ਪੰਜਾਹਾਂ ਨੂੰ ਭਸਮ ਕਰ ਦਿੱਤਾ। ਪਰ ਹੁਣ ਮੇਰੀ ਜਾਨ ਤੇਰੇ ਨਿਗਾਹ ਵਿੱਚ ਬਹੁ ਮੁੱਲੀ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਅਕਾਸ਼ੋਂ ਅੱਗ ਉਤਰੀ ਅਤੇ ਪੰਜਾਹ-ਪੰਜਾਹ ਦੇ ਪਹਿਲੇ ਦੋ ਸਰਦਾਰਾਂ ਤੇ ਉਨ੍ਹਾਂ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ। ਪਰ ਹੁਣ ਮੇਰੀ ਜਾਨ ਤੇਰੀ ਨਿਗਾਹ ਵਿੱਚ ਬਹੁਮੁੱਲੀ ਹੋਵੇ।”