2 Kings 1:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਹਜ਼ਯਾਹ ਦੇ ਬਾਕੀ ਕੰਮ ਇਸਰਾਏਲ ਦੇ ਰਾਜਿਆਂ ਦੇ ਇਤਹਾਸ ਨਾਂ ਦੀ ਪੋਥੀ ਵਿੱਚ ਲਿਖੇ ਹੋਏ ਮਿਲਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਅਹਜ਼ਯਾਹ ਦੇ ਬਾਕੀ ਕੰਮ ਜੋ ਉਸ ਨੇ ਕੀਤੇ ਕੀ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਅਹਜ਼ਯਾਹ ਦੇ ਬਾਕੀ ਕੰਮ ਜੋ ਉਸ ਨੇ ਕੀਤੇ, ਕੀ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?