2 Kings 1:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਹਜ਼ਯਾਹ ਨੇ ਸੰਦੇਸ਼ਵਾਹਕਾਂ ਨੂੰ ਆਖਿਆ, “ਜਿਸ ਮਨੁੱਖ ਨੇ ਤੁਹਾਡੇ ਨਾਲ ਇਹ ਗੱਲਾਂ ਕੀਤੀਆਂ ਅਤੇ ਤੁਹਾਨੂੰ ਮਿਲਣ ਲਈ ਆਇਆ, ਉਹ ਭਲਾ ਕਿਵੇਂ ਦਾ ਲੱਗਦਾ ਸੀ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸਨੇ ਉਨ੍ਹਾਂ ਨੂੰ ਆਖਿਆ, ਉਹ ਕਿਹੋ ਜਿਹਾ ਮਨੁੱਖ ਸੀ ਜਿਹੜਾ ਤੁਹਾਨੂੰ ਮਿਲਣ ਲਈ ਆਇਆ ਤੇ ਤੁਹਾਡੇ ਨਾਲ ਏਹ ਗੱਲਾਂ ਕੀਤੀਆਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਉਹ ਕਿਹੋ ਜਿਹਾ ਮਨੁੱਖ ਸੀ, ਜਿਹੜਾ ਤੁਹਾਨੂੰ ਮਿਲਣ ਲਈ ਆਇਆ ਤੇ ਤੁਹਾਡੇ ਨਾਲ ਇਹ ਗੱਲਾਂ ਕੀਤੀਆਂ?