2 Kings 10:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਉਹ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਸੰਬੰਧੀਆਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਬੋਲਿਆ, “ਤੁਸੀਂ ਕੌਣ ਹੋ?” ਉਨ੍ਹਾਂ ਕਿਹਾ, “ਅਸੀਂ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਸੰਬੰਧੀ ਹਾਂ ਅਸੀਂ ਪਾਤਸ਼ਾਹ ਦੇ ਪੁੱਤਰਾਂ ਤੇ ਰਾਣੀ ਦੇ ਪੁੱਤਰਾਂ ਨੂੰ ਸੁੱਖ-ਸਾਂਦ ਪੁੱਛਣ ਚੱਲੇ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉੱਥੇ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਭਰਾ ਯੇਹੂ ਨੂੰ ਮਿਲ ਪਏ ਅਰ ਉਹ ਬੋਲਿਆ, ਤਸੀਂ ਕੌਣ ਹੋ? ਅੱਗੋਂ ਉਹ ਬੋਲੇ, ਅਸੀਂ ਅਹਜ਼ਯਾਹ ਦੇ ਭਰਾ ਹਾਂ ਪਰ ਅਸੀਂ ਪਾਤਸ਼ਾਹ ਦਿਆਂ ਪੁੱਤ੍ਰਾਂ ਤੇ ਰਾਣੀ ਦੇ ਪੁੱਤ੍ਰਾਂ ਨੂੰ ਸੁਖ ਸਾਂਦ ਪੁੱਛਣ ਚੱਲੇ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉੱਥੇ ਯਹੂਦਾਹ ਦੇ ਰਾਜਾ ਅਹਜ਼ਯਾਹ ਦੇ ਭਰਾ ਯੇਹੂ ਨੂੰ ਮਿਲ ਪਏ ਅਤੇ ਉਹ ਬੋਲਿਆ ਤੁਸੀਂ ਕੌਣ ਹੋ? ਅੱਗੋਂ ਉਹ ਬੋਲੇ, ਅਸੀਂ ਅਹਜ਼ਯਾਹ ਦੇ ਭਰਾ ਹਾਂ ਅਸੀਂ ਰਾਜਾ ਦੇ ਪੁੱਤਰਾਂ ਅਤੇ ਰਾਣੀ ਦੇ ਪੁੱਤਰਾਂ ਨੂੰ ਸੁੱਖ-ਸਾਂਦ ਪੁੱਛਣ ਚੱਲੇ ਹਾਂ।