2 Kings 10:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੇਹੂ ਸਾਮਰਿਯਾ ਵੱਲ ਆਇਆ ਅਤੇ ਜੋ ਲੋਕ ਅਹਾਬ ਦੇ ਸੰਬੰਧੀ ਸਾਮਰਿਯਾ ਵਿੱਚ ਬਚ ਗਏ ਸਨ ਉਨ੍ਹਾਂ ਨੂੰ ਵੀ ਵੱਢ ਸੁੱਟਿਆ। ਯੇਹੂ ਨੇ ਉਨ੍ਹਾਂ ਸਾਰਿਆਂ ਨੂੰ ਵੱਢ ਸੁੱਟਿਆ। ਇੱਥੋਂ ਤੱਕ ਕਿ ਯੇਹੂ ਨੇ ਉਹ ਕੰਮ ਵੀ ਕੀਤੇ ਜੋ ਬਚਨ ਯਹੋਵਾਹ ਨੇ ਏਲੀਯਾਹ ਨਾਲ ਕੀਤੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਉਹ ਸਾਮਰਿਯਾ ਵਿੱਚ ਆਇਆ ਤਾਂ ਅਹਾਬ ਦੇ ਜਿੰਨੇ ਬਚੇ ਖੁਚੇ ਸਾਮਰਿਯਾ ਵਿੱਚ ਸਨ ਉਨ੍ਹਾਂ ਸਭਨਾਂ ਨੂੰ ਮਾਰ ਸੁੱਟਿਆ ਐਥੋਂ ਤਾਈਂ ਭਈ ਉਹ ਨੇ ਯਹੋਵਾਹ ਦੇ ਬਚਨ ਅਨੁਸਾਰ ਜੋ ਉਸ ਨੇ ਏਲੀਯਾਹ ਨੂੰ ਆਖਿਆ ਸੀ ਉਸ ਨੂੰ ਨਸ਼ਟ ਕਰ ਛੱਡਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਸਾਮਰਿਯਾ ਵਿੱਚ ਆਇਆ ਤਦ ਅਹਾਬ ਦੇ ਜਿੰਨੇ ਬਚੇ-ਖੁਚੇ ਸਾਮਰਿਯਾ ਵਿੱਚ ਸਨ, ਉਨ੍ਹਾਂ ਸਭਨਾਂ ਨੂੰ ਮਾਰ ਸੁੱਟਿਆ ਇੱਥੋਂ ਤੱਕ ਕਿ ਉਸ ਨੇ ਯਹੋਵਾਹ ਦੇ ਬਚਨ ਅਨੁਸਾਰ ਜੋ ਉਸ ਨੇ ਏਲੀਯਾਹ ਨੂੰ ਆਖਿਆ ਸੀ ਉਸ ਨੂੰ ਨਸ਼ਟ ਕਰ ਛੱਡਿਆ।