2 Kings 10:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯੇਹੂ ਨੇ ਸਾਰੇ ਲੋਕਾਂ ਨੂੰ ਇੱਕਤਰ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਅਹਾਬ ਨੇ ਬਆਲ ਦੀ ਥੋੜੀ ਉਪਾਸਨਾ ਕੀਤੀ ਪਰ ਯੇਹੂ ਉਸਦੀ ਬਹੁਤੀ ਉਪਾਸਨਾ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੇਹੂ ਨੇ ਸਾਰਿਆਂ ਲੋਕਾਂ ਨੂੰ ਇਕੱਠੇ ਕੀਤਾ ਅਰ ਓਹਨਾਂ ਨੂੰ ਆਖਿਆ, ਅਹਾਬ ਨੇ ਬਆਲ ਦੀ ਥੋੜੀ ਜਿਹੀ ਉਪਾਸਨਾ ਕੀਤੀ, ਯੇਹੂ ਉਹ ਦੀ ਬਹੁਤੀ ਉਪਾਸਨਾ ਕਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੇਹੂ ਨੇ ਸਾਰਿਆਂ ਲੋਕਾਂ ਨੂੰ ਇਕੱਠੇ ਕੀਤਾ ਅਤੇ ਉਹਨਾਂ ਨੂੰ ਆਖਿਆ, ਅਹਾਬ ਨੇ ਬਆਲ ਦੀ ਥੋੜ੍ਹੀ ਜਿਹੀ ਉਪਾਸਨਾ ਕੀਤੀ, ਯੇਹੂ ਉਸ ਦੀ ਬਹੁਤ ਉਪਾਸਨਾ ਕਰੇਗਾ।