2 Kings 10:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੇਹੂ ਨੇ ਆਖਿਆ, “ਬਆਲ ਲਈ ਪਵਿੱਤਰ ਸਭਾ ਦੀ ਤਿਆਰੀ ਕਰੋ।” ਤਾਂ ਜਾਜਕਾਂ ਨੇ ਸਭਾ ਦਾ ਐਲਾਨ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੇਹੂ ਨੇ ਆਖਿਆ, ਬਆਲ ਦੇ ਲਈ ਤੁਸੀਂ ਇੱਕ ਮਹਾ ਸਭਾ ਤਿਆਰ ਕਰੋ, ਸੋ ਓਹਨਾਂ ਨੇ ਹੋਕਾ ਦੇ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੇਹੂ ਨੇ ਆਖਿਆ, ਬਆਲ ਦੇ ਲਈ ਤੁਸੀਂ ਇੱਕ ਮਹਾਂ ਸਭਾ ਤਿਆਰ ਕਰੋ ਅਤੇ ਉਹਨਾਂ ਨੇ ਮੁਨਾਦੀ ਕੀਤੀ।