2 Kings 10:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯੇਹੂ ਨੇ ਤੋਸ਼ੇਖਾਨੇ ਦੇ ਮੁਖਤਿਆਰ ਨੂੰ ਕਿਹਾ, “ਬਆਲ ਦੇ ਸਾਰੇ ਉਪਾਸਕਾਂ ਲਈ ਵਸਤਰ ਕੱਢ ਲਿਆ।” ਤਾਂ ਉਹ ਆਦਮੀ ਸਭਨਾਂ ਲਈ ਉੱਥੋਂ ਵਸਤਰ ਕੱਢ ਲਿਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਉਸ ਨੂੰ ਜਿਹੜਾ ਤੋਂਸ਼ੇ ਖਾਨੇ ਦਾ ਮੁਖਤਿਆਰ ਸੀ ਆਖਿਆ, ਬਆਲ ਦਿਆਂ ਸਾਰਿਆਂ ਉਪਾਸਕਾਂ ਲਈ ਬਸਤਰ ਕੱਢ ਲਿਆ। ਅਰ ਉਹ ਉਨ੍ਹਾਂ ਦੇ ਲਈ ਬਸਤਰ ਕੱਢ ਲਿਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਉਸ ਨੂੰ ਜਿਹੜਾ ਕੱਪੜਿਆਂ ਦੇ ਭੰਡਾਰ ਦਾ ਮੁਖੀਆ ਸੀ ਆਖਿਆ ਕਿ ਬਆਲ ਦੇ ਸਾਰੇ ਉਪਾਸਕਾਂ ਲਈ ਕੱਪੜੇ ਕੱਢ ਲਿਆ ਅਤੇ ਉਹ ਉਨ੍ਹਾਂ ਦੇ ਲਈ ਕੱਪੜੇ ਕੱਢ ਲਿਆਇਆ।