2 Kings 10:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯੇਹੂ ਅਤੇ ਰੇਕਾਬ ਦਾ ਪੁੱਤਰ ਯਹੋਨਾਦਾਬ ਬਆਲ ਦੇ ਮੰਦਰ ਨੂੰ ਗਏ ਅਤੇ ਯੇਹੂ ਨੇ ਉਸ ਮੰਦਰ ਵਿੱਚ ਬਆਲ ਦੇ ਉਪਾਸਕਾਂ ਨੂੰ ਕਿਹਾ, “ਤੁਸੀਂ ਧਿਆਨ ਨਾਲ ਚਾਰੋ ਤਰਫ਼ ਵੇਖ ਲਵੋ ਕਿ ਇੱਥੇ ਕੋਈ ਤੁਹਾਡੇ ਨਾਲ ਯਹੋਵਾਹ ਦਾ ਉਪਾਸਕ ਨਾ ਹੋਵੇ, ਸਿਰਫ਼ ਬਆਲ ਦੇ ਉਪਾਸਕ ਹੀ ਹੋਣ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਯੇਹੂ ਰੇਕਾਬ ਦੇ ਪੁੱਤ੍ਰ ਯਹੋਨਾਦਾਬ ਨਾਲ ਬਆਲ ਦੇ ਮੰਦਰ ਵਿਚ ਵੜਿਆ ਅਰ ਉਹਨੇ ਬਆਲ ਦਿਆਂ ਉਪਾਸਕਾਂ ਨੂੰ ਆਖਿਆ, ਤੁਸੀਂ ਭਾਲ ਕਰੋ ਤੇ ਵੇਖੇ ਭਈ ਇੱਥੇ ਤੁਹਾਡੇ ਨਾਲ ਕੋਈ ਯਹੋਵਾਹ ਦਾ ਉਪਾਸਕ ਨਾ ਹੋਵੇ। ਕੇਵਲ ਬਆਲ ਹੀ ਦੇ ਉਪਾਸਕ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯੇਹੂ ਰੇਕਾਬ ਦੇ ਪੁੱਤਰ ਯਹੋਨਾਦਾਬ ਨਾਲ ਬਆਲ ਦੇ ਮੰਦਰ ਵਿੱਚ ਪਹੁੰਚਿਆ ਅਤੇ ਉਹ ਨੇ ਬਆਲ ਦੇ ਉਪਾਸਕਾਂ ਨੂੰ ਆਖਿਆ, ਤੁਸੀਂ ਭਾਲ ਕਰੋ ਤੇ ਵੇਖੋ ਕਿ ਇੱਥੇ ਤੁਹਾਡੇ ਨਾਲ ਕੋਈ ਯਹੋਵਾਹ ਦਾ ਉਪਾਸਕ ਨਾ ਹੋਵੇ। ਕੇਵਲ ਬਆਲ ਦੇ ਹੀ ਉਪਾਸਕ ਹੋਣ।