2 Kings 10:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਬਆਲ ਦੇ ਉਪਾਸਕ ਬਲੀਆਂ ਅਤੇ ਹੋਮ ਦੀਆਂ ਭੇਟਾਂ ਚੜ੍ਹਾਉਣ ਲਈ ਮੰਦਰ ਅੰਦਰ ਗਏ। ਪਰ ਬਾਹਰ ਯੇਹੂ ਦੇ 80 ਆਦਮੀ ਇੰਤਜ਼ਾਰ ਕਰ ਰਹੇ ਸਨ। ਯੇਹੂ ਨੇ ਉਨ੍ਹਾਂ ਨੂੰ ਆਖਿਆ ਹੋਇਆ ਸੀ, “ਜੋ ਕੋਈ ਇਨ੍ਹਾਂ ਵਿੱਚੋਂ ਕਿਸੇ ਨੂੰ ਬਚਕੇ ਜਾਣ ਦੇਵੇਗਾ ਆਪਣੀ ਖੁਦ ਦੀ ਜਾਨ ਗੁਆ ਲਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਓਹ ਭੇਟਾਂ ਅਰ ਹੋਮ ਦੀਆਂ ਬਲੀਆਂ ਚੜ੍ਹਾਉਣ ਲਈ ਅੰਦਰ ਗਏ ਤਾਂ ਯੇਹੂ ਨੇ ਅੱਸੀ ਆਦਮੀ ਬਾਹਰ ਠਹਿਰਾ ਕੇ ਆਖਿਆ, ਜਿੰਨ੍ਹਾਂ ਆਦਮੀਆਂ ਨੂੰ ਮੈਂ ਤੁਹਾਡੇ ਹੱਥਾਂ ਵਿੱਚ ਦਿੰਦਾ ਹਾਂ ਜੇ ਉਨ੍ਹਾਂ ਵਿੱਚੋਂ ਕੋਈ ਬਚ ਨਿੱਕਲੇ ਤਾਂ ਜਿਹੜਾ ਉਹਨੂੰ ਜਾਣ ਦੇਵੇ ਉਸ ਦੇ ਪ੍ਰਾਣ ਉਹ ਦੇ ਬਦਲੇ ਲਏ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਭੇਟਾਂ ਅਤੇ ਹੋਮ ਦੀਆਂ ਬਲੀਆਂ ਚੜ੍ਹਾਉਣ ਲਈ ਅੰਦਰ ਗਏ ਤਦ ਯੇਹੂ ਨੇ ਅੱਸੀ ਆਦਮੀਆਂ ਨੂੰ ਬਾਹਰ ਠਹਿਰਾ ਕੇ ਆਖਿਆ, ਜਿਨ੍ਹਾਂ ਆਦਮੀਆਂ ਨੂੰ ਮੈਂ ਤੁਹਾਡੇ ਹੱਥਾਂ ਵਿੱਚ ਦਿੰਦਾ ਹਾਂ ਜੇ ਉਨ੍ਹਾਂ ਵਿੱਚੋਂ ਕੋਈ ਬਚ ਨਿੱਕਲੇ ਤਾਂ ਜਿਹੜਾ ਉਹ ਨੂੰ ਜਾਣ ਦੇਵੇ ਉਸ ਦੇ ਪ੍ਰਾਣ ਉਹ ਦੇ ਬਦਲੇ ਲਏ ਜਾਣਗੇ।