2 Kings 10:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੇ ਫ਼ਿਰ ਉਨ੍ਹਾਂ ਯਾਦਗਾਰੀ ਪੱਥਰ ਨੂੰ ਚੂਰਾ ਕਰ ਦਿੱਤਾ ਅਤੇ ਬਆਲ ਦੇ ਮੰਦਰ ਨੂੰ ਵੀ ਢਹਿ-ਢੇਰੀ ਕਰ ਦਿੱਤਾ ਅਤੇ ਮੰਦਰ ਦੀ ਥਾਵੇਂ ਉਸ ਨੂੰ ਬਣਾ ਦਿੱਤਾ। ਲੋਕ ਅੱਜ ਵੀ ਉਸ ਨੂੰ ਇਵੇਂ ਹੀ ਇਸਤੇਮਾਲ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਓਹਨਾਂ ਨੇ ਬਆਲ ਦੇ ਥੰਮ੍ਹ ਨੂੰ ਤੋੜ ਛੱਡਿਆ ਅਤੇ ਬਆਲ ਦੇ ਮੰਦਰ ਨੂੰ ਢਾਹ ਕੇ ਸੇਧਖਾਨਾ ਬਣਾ ਦਿੱਤਾ। ਉਹ ਅੱਜ ਦੇ ਦਿਨ ਤਾਈਂ ਓਵੇਂ ਹੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਬਆਲ ਦੇ ਥੰਮ੍ਹ ਨੂੰ ਤੋੜ ਛੱਡਿਆ ਅਤੇ ਬਆਲ ਦੇ ਮੰਦਰ ਨੂੰ ਢਾਹ ਕੇ ਪਖ਼ਾਨਾ ਬਣਾ ਦਿੱਤਾ। ਉਹ ਅੱਜ ਦੇ ਦਿਨ ਤੱਕ ਉਸੇ ਤਰ੍ਹਾਂ ਹੀ ਹੈ।