2 Kings 10:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਫ਼ਿਰ ਵੀ ਯੇਹੂ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਤੋਂ, ਜਿਸਨੇ ਇਸਰਾਏਲ ਤੋਂ ਪਾਪ ਕਰਵਾਏ ਸਨ ਪੂਰੀ ਤਰ੍ਹਾਂ ਮੂੰਹ ਨਾ ਮੋੜਿਆ। ਉਹ ਸੁਨਿਹਰੀ ਵੱਛੇ ਜਿਹੜੇ ਬੈਤਏਲ ਅਤੇ ਦਾਨ ਵਿੱਚੋਂ ਸਨ ਉਨ੍ਹਾਂ ਨੂੰ ਯੇਹੂ ਨੇ ਤਬਾਹ ਨਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਪਾਪਾਂ ਤੋਂ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ ਯੇਹੂ ਨੇ ਮੂੰਹ ਨਾ ਮੋੜਿਆ ਅਰਥਾਤ ਉਨ੍ਹਾਂ ਸੋਨੇ ਦੇ ਵੱਛਿਆਂ ਤੋਂ ਜਿਹੜੇ ਬੈਤਏਲ ਅਤੇ ਦਾਨ ਵਿੱਚ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਵੀ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਤੋਂ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਯੇਹੂ ਨੇ ਮੂੰਹ ਨਾ ਮੋੜਿਆ ਅਰਥਾਤ ਉਨ੍ਹਾਂ ਨੇ ਸੋਨੇ ਦੇ ਵੱਛਿਆਂ ਦੀ ਪੂਜਾ ਕੀਤੀ ਜੋ ਬੈਤਏਲ ਦੇ ਦਾਨ ਵਿੱਚ ਸਨ।