2 Kings 10:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਯੇਹੂ ਨੂੰ ਆਖਿਆ, “ਤੂੰ ਚੰਗਾ ਕੰਮ ਕੀਤਾ ਹੈ! ਜੋ ਕੰਮ ਮੈਂ ਚੰਗੇ ਆਖੇ, ਤੂੰ ਉਹ ਕੀਤੇ ਹਨ। ਜਿਵੇਂ ਮੈਂ ਅਹਾਬ ਦੀ ਕੁਲ ਨੂੰ ਤਬਾਹ ਕਰਨਾ ਚਾਹਿਆ ਤੂੰ ਉਵੇਂ ਹੀ ਕੀਤਾ। ਇਸ ਲਈ ਤੇਰੇ ਪੁੱਤਰ ਚੌਥੀ ਪੀੜੀ ਤੀਕ ਇਸਰਾਏਲ ਦੀ ਗੱਦੀ ਉੱਪਰ ਬੈਠਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਯੇਹੂ ਨੂੰ ਆਖਿਆ, ਇਸ ਲਈ ਭਈ ਤੈਂ ਉਹ ਕੰਮ ਕਰਕੇ ਜੋ ਮੇਰੀ ਨਿਗਾਹ ਵਿੱਚ ਚੰਗਾ ਸੀ ਇਹ ਭਲਿਆਈ ਕੀਤੀ ਹੈ ਅਰ ਅਹਾਬ ਦੇ ਘਰਾਣੇ ਨਾਲ ਮੇਰੇ ਮਨ ਦੀ ਇੱਛਿਆ ਅਨੁਸਾਰ ਵਰਤਾਵਾ ਕੀਤਾ ਤੇਰੇ ਪੁੱਤ੍ਰ ਚੌਥੀ ਪੀੜ੍ਹੀ ਤਾਈਂ ਇਸਰਾਏਲ ਦੀ ਗੱਦੀ ਉੱਤੇ ਬੈਠਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਯੇਹੂ ਨੂੰ ਆਖਿਆ, ਇਸ ਲਈ ਕਿ ਤੂੰ ਉਹ ਕੰਮ ਕਰਕੇ ਜੋ ਮੇਰੀ ਨਿਗਾਹ ਵਿੱਚ ਚੰਗਾ ਸੀ, ਇਹ ਭਲਿਆਈ ਕੀਤੀ ਹੈ ਅਤੇ ਅਹਾਬ ਦੇ ਘਰਾਣੇ ਨਾਲ ਮੇਰੇ ਮਨ ਦੀ ਇੱਛਾ ਅਨੁਸਾਰ ਵਰਤਾਵਾ ਕੀਤਾ, ਤੇਰੇ ਪੁੱਤਰ ਚੌਥੀ ਪੀੜ੍ਹੀ ਤੱਕ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣਗੇ।