2 Kings 10:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯੇਹੂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਬਿਵਸਥਾ ਉੱਪਰ ਚੱਲਣ ਲਈ ਲਾਪਰਵਾਹੀ ਵਰਤੀ ਅਤੇ ਉਸ ਨੇ ਯਾਰਾਬੁਆਮ ਦੇ ਪਾਪਾਂ ਤੋਂ ਮੂੰਹ ਨਾ ਮੋੜਿਆ। ਜਿਹੜੇ ਕਿ ਉਸ ਨੇ ਇਸਰਾਏਲ ਤੋਂ ਪਾਪ ਕਰਵਾਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯੇਹੂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਆਪਣੇ ਸਾਰੇ ਮਨ ਨਾਲ ਚੱਲਣ ਦਾ ਗੌਹ ਨਾ ਕੀਤਾ, ਉਹ ਨੇ ਯਾਰਾਬੁਆਮ ਦਿਆਂ ਪਾਪਾਂ ਤੋਂ ਮੂੰਹ ਨਾ ਮੋੜਿਆ ਜਿਹੜੇ ਉਸ ਨੇ ਇਸਰਾਏਲ ਤੋਂ ਪਾਪ ਕਰਵਾਏ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯੇਹੂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਆਪਣੇ ਸਾਰੇ ਮਨ ਨਾਲ ਚੱਲਣ ਦੀ ਕੋਸ਼ਿਸ਼ ਨਾ ਕੀਤੀ, ਉਹ ਨੇ ਯਾਰਾਬੁਆਮ ਦੇ ਪਾਪਾਂ ਤੋਂ ਮੂੰਹ ਨਾ ਮੋੜਿਆ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ।