2 Kings 10:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦਿਨਾਂ ਵਿੱਚ ਯਹੋਵਾਹ ਇਸਰਾਏਲ ਦੇ ਭਾਗ-ਖੰਡ ਕਰ ਘਟਾਉਣ ਲੱਗਾ। ਅਰਾਮ ਦਾ ਪਾਤਸ਼ਾਹ ਹਜ਼ਾਏਲ ਇਸਰਾਏਲੀਆਂ ਨੂੰ ਇਸਰਾਏਲ ਦੇ ਹਰ ਹੱਦ ਤੋਂ ਹਰਾਉਣ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦਿਨਾਂ ਵਿੱਚ ਯਹੋਵਾਹ ਇਸਰਾਏਲ ਨੂੰ ਘਟਾਉਣ ਲੱਗਾ ਅਰ ਹਜ਼ਾਏਲ ਨੇ ਉਨ੍ਹਾਂ ਨੂੰ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚ ਮਾਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦਿਨਾਂ ਵਿੱਚ ਯਹੋਵਾਹ ਇਸਰਾਏਲ ਨੂੰ ਘਟਾਉਣ ਲੱਗਾ ਅਤੇ ਹਜ਼ਾਏਲ ਨੇ ਉਨ੍ਹਾਂ ਨੂੰ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚ ਮਾਰਿਆ।