2 Kings 10:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਰਦਨ ਤੋਂ ਲੈ ਕੇ ਪੂਰਬ ਵੱਲ ਗਿਲਆਦ ਦੇ ਸਾਰੇ ਦੇਸ਼ ਵਿੱਚ ਗਦੀਆਂ ਤੇ ਰਊਬੇਨੀਆਂ ਤੇ ਮਨਸੀਆਂ ਨੂੰ ਅਰੋਏਰ ਤੋਂ ਲੈ ਕੇ ਜੋ ਅਰਨੋਨ ਦੀ ਵਾਦੀ ਕੋਲ ਹੈ ਅਤੇ ਗਿਲਆਦ ਅਤੇ ਬਾਸ਼ਾਨ ਨੂੰ ਵੀ ਸਰ ਕਰ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਰਦਨ ਤੋਂ ਲੈ ਕੇ ਪੂਰਬ ਵੱਲ ਗਿਲਆਦ ਦੇ ਸਾਰੇ ਦੇਸ ਵਿੱਚ ਗਾਦੀਆਂ ਤੇ ਰਊਬੇਨੀਆਂ ਤੇ ਮੱਨਸੀਆਂ ਨੂੰ ਅਰੋਏਰ ਤੋਂ ਲੈ ਕੇ ਜੋ ਅਰਨੋਨ ਦੀ ਦੂਣ ਦੇ ਕੋਲ ਹੈ ਅਤੇ ਗਿਲਆਦ ਅਰ ਬਾਸ਼ਾਨ ਨੂੰ ਭੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਰਦਨ ਤੋਂ ਲੈ ਕੇ ਪੂਰਬ ਵੱਲ ਗਿਲਆਦ ਦੇ ਸਾਰੇ ਦੇਸ ਵਿੱਚ ਗਾਦੀਆਂ ਤੇ ਰਊਬੇਨੀਆਂ ਤੇ ਮਨੱਸ਼ੀਆਂ ਨੂੰ ਅਰੋਏਰ ਤੋਂ ਲੈ ਕੇ ਜੋ ਅਰਨੋਨ ਦੀ ਘਾਟੀ ਦੇ ਕੋਲ ਹੈ, ਗਿਲਆਦ ਅਤੇ ਬਾਸ਼ਾਨ ਨੂੰ ਵੀ।