2 Kings 10:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੇਹੂ ਨੇ ਸਾਮਰਿਯਾ ਵਿੱਚ ਇਸਰਾਏਲ ਉੱਤੇ 28 ਵਰ੍ਹੇ ਰਾਜ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਸਮਾ ਜਿਹ ਦੇ ਵਿੱਚ ਯੇਹੂ ਨੇ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕੀਤਾ ਅਠਾਈ ਵਰਿਹਾਂ ਦਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਮਾਂ ਜਿਹ ਦੇ ਵਿੱਚ ਯੇਹੂ ਨੇ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕੀਤਾ, ਅਠਾਈ ਸਾਲ ਦਾ ਸੀ।