2 Kings 10:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਿਜ਼ਰਏਲ ਦੇ ਸ਼ਾਸਕ ਅਤੇ ਆਗੂ ਬੜੇ ਡਰੇ ਹੋਏ ਸਨ। ਉਨ੍ਹਾਂ ਕਿਹਾ, “ਜੇਕਰ ਦੋ ਪਾਤਸ਼ਾਹ (ਯੋਰਾਮ ਅਤੇ ਅਹਜ਼ਯਾਹ) ਯੇਹੂ ਨੂੰ ਨਹੀਂ ਰੋਕ ਸੱਕੇ ਤਾਂ ਅਸੀਂ ਭਲਾ ਉਸ ਨੂੰ ਕਿਵੇਂ ਰੋਕ ਸੱਕਦੇ ਹਾਂ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਵੱਡੇ ਭੈਮਾਨ ਹੋਏ ਤੇ ਆਖਣ ਲੱਗੇ, ਵੇਖੋ, ਦੋ ਪਾਤਸ਼ਾਹ ਤਾਂ ਉਸ ਦੇ ਅੱਗੇ ਖਲੋ ਨਾ ਸੱਕੇ ਤਾਂ ਅਸੀਂ ਕਿਵੇਂ ਖਲੋਵਾਂਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਬਹੁਤ ਡਰ ਕੇ ਆਖਣ ਲੱਗੇ, ਵੇਖੋ, ਦੋ ਰਾਜੇ ਤਾਂ ਉਸ ਦੇ ਅੱਗੇ ਖੜ੍ਹੇ ਨਾ ਹੋ ਸਕੇ ਤਾਂ ਅਸੀਂ ਕਿਵੇਂ ਖੜ੍ਹੇ ਹੋਵਾਂਗੇ?