2 Kings 10:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯੇਹੂ ਨੇ ਦੂਜੀ ਚਿੱਠੀ ਵਿੱਚ ਉਨ੍ਹਾਂ ਨੂੰ ਇਹ ਲਿਖਿਆ, “ਜੇਕਰ ਤੁਸੀਂ ਮੇਰੀ ਆਗਿਆ ਮੰਨਦੇ ਹੋ ਅਤੇ ਮੇਰਾ ਸਾਥ ਦਿੰਦੇ ਹੋ ਤਾਂ ਤੁਸੀਂ ਆਪਣੇ ਸੁਆਮੀ ਅਹਾਬ ਦੇ ਪੁੱਤਰਾਂ ਦੇ ਸਿਰ ਵੱਢ ਸੁੱਟੋ। ਅਤੇ ਕੱਲ ਇਸੇ ਕੁ ਵੇਲੇ ਯਿਜ਼ਰਏਲ ਵਿੱਚ ਵੱਢ ਕੇ ਮੇਰੇ ਕੋਲ ਲੈ ਆਵੋ।” ਅਹਾਬ ਦੇ 70 ਪੁੱਤਰ ਸਨ ਅਤੇ ਉਹ ਉਨ੍ਹਾਂ ਦੇ ਨਾਲ ਸਨ ਜਿਹੜੇ ਕਿ ਸ਼ਹਿਰ ਦੇ ਵਿੱਚ ਉਨ੍ਹਾਂ ਦੀ ਪਾਲਣਾ ਕਰ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਉਨ੍ਹਾਂ ਨੂੰ ਦੂਜੀ ਚਿੱਠੀ ਵਿੱਚ ਇਹ ਲਿਖਿਆ, ਜੇ ਤੁਸੀਂ ਮੇਰੇ ਹੋ ਅਰ ਮੇਰੀ ਅਵਾਜ਼ ਨੂੰ ਸੁਣਨਾ ਚਾਹੁੰਦੇ ਹੋ ਤਾਂ ਉਨ੍ਹਾਂ ਮਨੁੱਖਾਂ ਦੇ ਜੋ ਤੁਹਾਡੇ ਸੁਆਮੀ ਦੇ ਪੁੱਤ੍ਰ ਹਨ ਸਿਰ ਲਾਹ ਛੱਡੋ ਅਰ ਕੱਲ ਇਸੇਕੁ ਵੇਲੇ ਮੇਰੇ ਕੋਲ ਯਿਜ਼ਰਏਲ ਵਿੱਚ ਆ ਜਾਓ। ਹੁਣ ਪਾਤਸ਼ਾਹ ਦੇ ਪੁੱਤ੍ਰ ਜੋ ਸੱਤਰ ਜਣੇ ਸਨ ਸ਼ਹਿਰ ਦੇ ਉਨ੍ਹਾਂ ਮਹਾਂ ਪੁਰਸ਼ਾਂ ਦੇ ਨਾਲ ਸਨ ਜੋ ਉਨ੍ਹਾਂ ਨੂੰ ਪਾਲਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਨ੍ਹਾਂ ਨੂੰ ਦੂਜੀ ਚਿੱਠੀ ਵਿੱਚ ਇਹ ਲਿਖਿਆ, ਜੋ ਤੁਸੀਂ ਮੇਰੇ ਹੋ ਅਤੇ ਮੇਰੀ ਅਵਾਜ਼ ਨੂੰ ਸੁਣਨਾ ਚਾਹੁੰਦੇ ਹੋ ਤਾਂ ਉਨ੍ਹਾਂ ਮਨੁੱਖਾਂ ਦੇ ਜੋ ਤੁਹਾਡੇ ਸੁਆਮੀ ਦੇ ਪੁੱਤਰ ਹਨ, ਸਿਰ ਲਾਹ ਛੱਡੋ ਅਤੇ ਕੱਲ ਇਸੇ ਕੁਵੇਲੇ ਮੇਰੇ ਕੋਲ ਯਿਜ਼ਰਏਲ ਵਿੱਚ ਆ ਜਾਓ। ਹੁਣ ਰਾਜਾ ਦੇ ਪੁੱਤਰ ਜੋ ਸੱਤਰ ਪ੍ਰਾਣੀ ਸਨ, ਸ਼ਹਿਰ ਦੇ ਉਨ੍ਹਾਂ ਮਹਾਂ ਪੁਰਸ਼ਾਂ ਦੇ ਨਾਲ ਸਨ ਜੋ ਉਨ੍ਹਾਂ ਨੂੰ ਪਾਲਦੇ ਸਨ।