2 Kings 10:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਸ਼ਹਿਰ ਦੇ ਆਗੂਆਂ ਨੂੰ ਇਹ ਚਿੱਠੀ ਮਿਲੀ, ਤਾਂ ਉਨ੍ਹਾਂ ਨੇ ਪਾਤਸ਼ਾਹ ਦੇ 70 ਪੁੱਤਰਾਂ ਨੂੰ ਇਕੱਠਿਆਂ ਕਰਕੇ ਵੱਢ ਸੁੱਟਿਆ ਅਤੇ ਫ਼ਿਰ ਉਨ੍ਹਾਂ ਨੇ ਉਨ੍ਹਾਂ ਦੇ ਸਿਰਾਂ ਨੂੰ ਟੋਕਰੀਆਂ ਵਿੱਚ ਪਾਕੇ ਯਿਜ਼ਰਏਲ ਵਿੱਚ ਯੇਹੂ ਕੋਲ ਭੇਜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਜਦ ਚਿੱਠੀ ਉਨ੍ਹਾਂ ਕੋਲ ਅੱਪੜੀ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤ੍ਰਾਂ ਨੂੰ ਅਰਥਾਤ ਸੱਤਰਾਂ ਜਣਿਆਂ ਨੂੰ ਫੜ ਕੇ ਮਾਰ ਛੱਡਿਆ ਅਰ ਉਨ੍ਹਾਂ ਦਿਆਂ ਸਿਰਾਂ ਨੂੰ ਟੋਕਰਿਆਂ ਵਿੱਚ ਪਾ ਕੇ ਉਹ ਦੇ ਕੋਲ ਯਿਜ਼ਰਏਲ ਵਿੱਚ ਘੱਲ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਇਆ ਕਿ ਜਦ ਚਿੱਠੀ ਉਨ੍ਹਾਂ ਕੋਲ ਪਹੁੰਚੀ ਉਨ੍ਹਾਂ ਨੇ ਰਾਜਾ ਦੇ ਪੁੱਤਰਾਂ ਨੂੰ ਅਰਥਾਤ ਸੱਤਰਾਂ ਜਣਿਆਂ ਨੂੰ ਫੜ੍ਹ ਕੇ ਮਾਰ ਛੱਡਿਆ ਅਤੇ ਉਨ੍ਹਾਂ ਦੇ ਸਿਰਾਂ ਨੂੰ ਟੋਕਰਿਆਂ ਵਿੱਚ ਪਾ ਕੇ ਉਹ ਦੇ ਕੋਲ ਯਿਜ਼ਰਏਲ ਵਿੱਚ ਭੇਜ ਦਿੱਤਾ।