2 Kings 11:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਾਜਕ ਨੇ ਉਨ੍ਹਾਂ ਆਦਮੀਆਂ ਦੇ (ਸਰਦਾਰਾਂ) ਕਪਤਾਨਾਂ ਨੂੰ ਯਹੋਵਾਹ ਦੇ ਮੰਦਰ ਵਿੱਚੋਂ ਬਰਛੇ ਤੇ ਢਾਲਾਂ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕ ਨੇ ਦਾਊਦ ਪਾਤਸ਼ਾਹ ਦੇ ਬਰਛੇ ਤੇ ਢਾਲਾਂ ਜੋ ਯਹੋਵਾਹ ਦੇ ਭਵਨ ਵਿੱਚ ਸਨ ਸੌ ਸੌ ਦਿਆਂ ਸਰਦਾਰਾਂ ਨੂੰ ਦਿੱਤੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਾਜਕ ਨੇ ਦਾਊਦ ਰਾਜਾ ਦੇ ਬਰਛੇ ਅਤੇ ਢਾਲਾਂ ਜੋ ਯਹੋਵਾਹ ਦੇ ਭਵਨ ਵਿੱਚ ਸਨ ਸੌ-ਸੌ ਦੇ ਸਰਦਾਰਾਂ ਨੂੰ ਦਿੱਤੀਆਂ।