2 Kings 11:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤਰ ਨੂੰ ਬਾਹਰ ਲਿਆਕੇ ਉਸ ਦੇ ਉੱਪਰ ਮੁਕਟ ਰੱਖਿਆ ਅਤੇ ਇਕਰਾਰਨਾਮਾ ਵੀ ਦਿੱਤਾ। ਇਉਂ ਉਨ੍ਹਾਂ ਨੇ ਉਸ ਨੂੰ ਪਾਤਸ਼ਾਹ ਬਣਾਇਆ ਅਤੇ ਉਸ ਨੂੰ ਮਸਹ ਕੀਤਾ ਅਤੇ ਤਾਲੀਆਂ ਵਜਾਈਆਂ ਅਤੇ ਆਖਿਆ, “ਪਾਤਸ਼ਾਹ ਜਿਉਂਦਾ ਰਹੇ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਪਾਤਸ਼ਾਹ ਦੇ ਪੁੱਤ੍ਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਰ ਸਾਖੀ ਨਾਮਾ ਵੀ ਦਿੱਤਾ ਸੋ ਉਨ੍ਹਾਂ ਨੇ ਉਹ ਨੂੰ ਪਾਤਸ਼ਾਹ ਬਣਾਇਆ ਅਰ ਉਹ ਨੂੰ ਮਸਹ ਕੀਤਾ ਅਰ ਤਾਲੀਆਂ ਵਜਾਈਆਂ ਤੇ ਆਖਿਆ, ਪਾਤਸ਼ਾਹ ਜੀਉਂਦਾ ਰਹੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਰਾਜਾ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਤੇ ਸਾਖੀ ਪੱਤਰ ਵੀ ਦਿੱਤਾ ਇਸ ਲਈ ਉਨ੍ਹਾਂ ਨੇ ਉਸ ਨੂੰ ਰਾਜਾ ਬਣਾਇਆ ਅਤੇ ਉਹ ਨੂੰ ਮਸਹ ਕੀਤਾ, ਤਾੜੀਆਂ ਵਜਾਈਆਂ ਅਤੇ ਆਖਿਆ, “ਰਾਜਾ ਜੀਉਂਦਾ ਰਹੇ!।”