2 Kings 11:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਣੀ ਅਥਲਯਾਹ ਨੇ ਜਦੋਂ ਪਹਿਰੇਦਾਰਾਂ ਅਤੇ ਲੋਕਾਂ ਦਾ ਰੌਲਾ ਸੁਣਿਆ ਤਾਂ ਉਹ ਲੋਕਾਂ ਕੋਲ ਯਹੋਵਾਹ ਦੇ ਮੰਦਰ ਵਿੱਚ ਆਈ।
Punjabi Bible 2016 - ਪਵਿੱਤਰ ਬਾਈਬਲ O.V.
ਅਥਲਯਾਹ ਨੇ ਪਹਿਰੇਦਾਰਾਂ ਅਰ ਲੋਕਾਂ ਦਾ ਰੌਲਾ ਸੁਣਿਆ ਤਾਂ ਉਹ ਲੋਕਾਂ ਕੋਲ ਯਹੋਵਾਹ ਦੇ ਭਵਨ ਵਿੱਚ ਆਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਥਲਯਾਹ ਨੇ ਪਹਿਰੇਦਾਰਾਂ ਅਤੇ ਲੋਕਾਂ ਦਾ ਰੌਲ਼ਾ ਸੁਣਿਆ ਤਦ ਉਹ ਲੋਕਾਂ ਕੋਲ ਯਹੋਵਾਹ ਦੇ ਭਵਨ ਵਿੱਚ ਆਈ।