2 Kings 11:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯੋਰਾਮ ਪਾਤਸ਼ਾਹ ਦੀ ਧੀ ਯਹੋਸ਼ਬਾ ਨੇ ਜੋ ਅਹਜ਼ਯਾਹ ਦੀ ਭੈਣ ਸੀ, ਉਸ ਨੇ ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਲਿਆ ਅਤੇ ਉਸ ਨੂੰ ਪਾਤਸ਼ਾਹ ਦੇ ਪੁੱਤਰਾਂ ਵਿੱਚੋਂ ਜੋ ਵੱਢੇ ਜਾ ਰਹੇ ਸਨ ਚੁਰਾ ਲਿਆ। ਉਸ ਨੇ ਯੋਆਸ਼ ਦੀ ਦਾਈ ਸਮੇਤ ਉਸ ਨੂੰ ਸੌਣ ਵਾਲੇ ਕਮਰੇ ਵਿੱਚ ਅਬਲਯਾਹ ਦੇ ਅੱਗੋ ਅਜਿਹਾ ਛੁਪਾਇਆ ਕਿ ਉਹ ਮਾਰਿਆ ਨਾ ਗਿਆ ਅਤੇ ਬਚ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯੋਰਾਮ ਪਾਤਸ਼ਾਹ ਦੀ ਧੀ ਯਹੋਸ਼ਬਾ ਨੇ ਜੋ ਅਹਜ਼ਯਾਹ ਦੀ ਭੈਣ ਸੀ ਅਹਜ਼ਯਾਹ ਦੇ ਪੁੱਤ੍ਰ ਯੋਆਸ਼ ਨੂੰ ਲਿਆ ਅਰ ਉਹ ਨੂੰ ਪਾਤਸ਼ਾਹ ਦੇ ਪੁੱਤ੍ਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਚੁਰਾ ਲਿਆ। ਉਹ ਨੇ ਉਹ ਦੀ ਦਾਈ ਸਣੇ ਉਹ ਨੂੰ ਸੌਣ ਵਾਲੀ ਕੋਠੜੀ ਵਿੱਚ ਅਥਲਯਾਹ ਦੇ ਅੱਗੋਂ ਅਜਿਹਾ ਲੁਕਾਇਆ ਭਈ ਉਹ ਮਾਰਿਆ ਨਾ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯੋਰਾਮ ਰਾਜਾ ਦੀ ਧੀ ਯਹੋਸ਼ਬਾ ਨੇ ਜੋ ਅਹਜ਼ਯਾਹ ਦੀ ਭੈਣ ਸੀ, ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਲਿਆ ਅਤੇ ਉਹ ਨੂੰ ਰਾਜਾ ਦੇ ਪੁੱਤਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਬਚਾ ਲਿਆ। ਉਹ ਨੇ ਉਹ ਦੀ ਦਾਈ ਸਮੇਤ ਅੱਗੋਂ ਅਜਿਹਾ ਲੁਕਾਇਆ ਕਿ ਉਹ ਮਾਰਿਆ ਨਾ ਗਿਆ।