2 Kings 11:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੇ ਲੋਕ ਬੜੇ ਖੁਸ਼ ਸਨ। ਸ਼ਹਿਰ ਵਿੱਚ ਅਮਨ-ਅਮਾਨ ਸੀ। ਅਤੇ ਮਹਾਰਾਣੀ ਅਥਲਯਾਹ ਨੂੰ ਪਾਤਸ਼ਾਹ ਦੇ ਮਹਿਲ ਦੇ ਕੋਲ ਤਲਵਾਰ ਨਾਲ ਉਹਨਾਂ ਵੱਢ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੇਸ ਦਿਆਂ ਸਾਰਿਆਂ ਲੋਕਾਂ ਨੇ ਖੁਸ਼ੀ ਮਨਾਈ ਅਰ ਜਦ ਉਨ੍ਹਾਂ ਨੇ ਅਥਲਯਾਹ ਨੂੰ ਪਾਤਸ਼ਾਹ ਦੇ ਮਹਿਲ ਵਿੱਚ ਤਲਵਾਰ ਨਾਲ ਮਾਰ ਸੁੱਟਿਆ ਤਾਂ ਸ਼ਹਿਰ ਵਿੱਚ ਅਮਨ ਹੋ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦੇਸ ਦੇ ਸਾਰਿਆਂ ਲੋਕਾਂ ਨੇ ਖੁਸ਼ੀ ਮਨਾਈ, ਜਦ ਉਨ੍ਹਾਂ ਨੇ ਅਥਲਯਾਹ ਨੂੰ ਰਾਜਾ ਦੇ ਮਹਿਲ ਵਿੱਚ ਤਲਵਾਰ ਨਾਲ ਵੱਢ ਸੁੱਟਿਆ ਤਾਂ ਸ਼ਹਿਰ ਵਿੱਚ ਅਮਨ ਹੋ ਗਿਆ।