2 Kings 11:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦ ਯਹੋਆਸ਼ ਰਾਜ ਕਰਨ ਲੱਗਾ ਤਾਂ ਉਹ ਸਿਰਫ਼ ਸੱਤ ਸਾਲਾਂ ਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਯਹੋਯਾਸ਼ ਰਾਜ ਕਰਨ ਲੱਗਾ ਤਾਂ ਉਹ ਸੱਤਾਂ ਵਰਿਹਾਂ ਦਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯੋਆਸ਼ ਰਾਜ ਕਰਨ ਲੱਗਾ ਤਦ ਉਹ ਸੱਤ ਸਾਲਾਂ ਦਾ ਸੀ।