2 Kings 11:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੋਆਸ਼ ਅਤੇ ਯਹੋਸ਼ਬਾ ਯਹੋਵਾਹ ਦੇ ਮੰਦਰ ਵਿੱਚ ਛੇ ਸਾਲ ਤੀਕ ਛੁੱਪੇ ਰਹੇ ਅਤੇ ਅਥਲਯਾਹ ਦੇਸ਼ ਉੱਪਰ ਰਾਜ ਕਰਦੀ ਰਹੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਯਹੋਵਾਹ ਦੇ ਭਵਨ ਵਿੱਚ ਉਸ ਦੇ ਨਾਲ ਛੇ ਵਰਹੇ ਲੁੱਕਿਆ ਰਿਹਾ ਅਰ ਅਥਲਯਾਹ ਦੇਸ ਉੱਤੇ ਰਾਜ ਕਰਦੀ ਰਹੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦੇ ਭਵਨ ਵਿੱਚ ਉਸ ਦੇ ਨਾਲ ਛੇ ਸਾਲ ਲੁੱਕਿਆ ਰਿਹਾ ਅਤੇ ਅਥਲਯਾਹ ਦੇਸ ਉੱਤੇ ਰਾਜ ਕਰਦੀ ਰਹੀ।