2 Kings 11:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਹੋਯਾਦਾ ਨੇ ਉਨ੍ਹਾਂ ਨੂੰ ਇਹ ਹੁਕਮ ਦਿੱਤਾ ਅਤੇ ਕਿਹਾ, “ਤੁਸੀਂ ਇਹ ਕੰਮ ਹਨ ਜੋ ਜ਼ਰੂਰੀ ਕਰਨੇ ਹਨ। ਤੁਹਾਡੇ ਵਿੱਚ ਇੱਕ ਤਿਹਾਈ ਸਬਤ ਦੇ ਦਿਨ ਨੂੰ ਆਕੇ ਪਾਤਸ਼ਾਹ ਦੇ ਮਹਿਲ ਉੱਪਰ ਪਹਿਰਾ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਨ੍ਹਾਂ ਨੂੰ ਇਹ ਹੁਕਮ ਦਿੱਤਾ ਕਿ ਤੁਸਾਂ ਆਹ ਕੰਮ ਕਰਨਾ। ਤੁਹਾਡੇ ਵਿੱਚੋਂ ਇੱਕ ਤਿਹਾਈ ਸਬਤ ਨੂੰ ਆ ਕੇ ਪਾਤਸ਼ਾਹ ਦੇ ਮਹਿਲ ਉੱਤੇ ਪਹਿਰਾ ਦੇਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੂੰ ਇਹ ਹੁਕਮ ਦਿੱਤਾ ਕਿ ਤੁਸੀਂ ਇਹ ਕੰਮ ਕਰਨਾ। ਤੁਹਾਡੇ ਵਿੱਚੋਂ ਇੱਕ ਤਿਹਾਈ ਸਬਤ ਨੂੰ ਆ ਕੇ ਰਾਜਾ ਦੇ ਮਹਿਲ ਉੱਤੇ ਪਹਿਰਾ ਦੇਣਗੇ।