2 Kings 11:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਸਬਤ ਦੇ ਦਿਨ ਦੇ ਅੰਤ ਤੇ ਤੁਹਾਡੇ ਦੋ ਜੱਥੇ ਪਾਤਸ਼ਾਹ ਦੇ ਨੇੜੇ ਰਹਿ ਕੇ ਯਹੋਵਾਹ ਦੇ ਮੰਦਰ ਦੀ ਰੱਖਵਾਲੀ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਹਾਡੇ ਦੋ ਜੱਥੇ ਓਹ ਸੱਭੇ ਜਿਹੜੇ ਸਬਤ ਨੂੰ ਬਾਹਰ ਨਿੱਕਲਦੇ ਹਨ ਪਾਤਸ਼ਾਹ ਦੇ ਨੇੜੇ ਰਹਿ ਕੇ ਯਹੋਵਾਹ ਦੇ ਭਵਨ ਦੀ ਰਾਖੀ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਹਾਡੇ ਦੋ ਜੱਥੇ ਉਹ ਸਭ ਜਿਹੜੇ ਸਬਤ ਨੂੰ ਬਾਹਰ ਨਿੱਕਲਦੇ ਹਨ, ਰਾਜਾ ਦੇ ਨੇੜੇ ਰਹਿ ਕੇ ਯਹੋਵਾਹ ਦੇ ਭਵਨ ਦੀ ਰਾਖੀ ਕਰਨ।