2 Kings 12:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੇਹੂ ਦੇ ਸੱਤਵੇਂ ਵਰ੍ਹੇ ਯਹੋਆਸ਼ ਰਾਜ ਕਰਨ ਲੱਗਾ ਅਤੇ ਉਸ ਨੇ ਯਰੂਸ਼ਲਮ ਵਿੱਚ ਚਾਲੀ ਸਾਲ ਰਾਜ ਕੀਤਾ। ਯਹੋਆਸ਼ ਦੀ ਮਾਂ ਦਾ ਨਾਂ ਸਿਬਯਾਹ ਸੀ ਜੋ ਕਿ ਬਏਰਸ਼ਬਾ ਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯੇਹੂ ਦੇ ਸੱਤਵੇਂ ਵਰਹੇ ਯਹੋਆਸ਼ ਰਾਜ ਕਰਨ ਲੱਗਾ ਅਰ ਉਹ ਨੇ ਯਰੂਸ਼ਲਮ ਵਿੱਚ ਚਾਲੀ ਵਰਹੇ ਰਾਜ ਕੀਤਾ ਅਰ ਉਹ ਦੀ ਮਾਤਾ ਦਾ ਨਾਉਂ ਸਿਬਯਾਹ ਸੀ ਜੋ ਬਏਰਸ਼ਬਾ ਦੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੇਹੂ ਦੇ ਸੱਤਵੇਂ ਸਾਲ ਯਹੋਆਸ਼ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਚਾਲ੍ਹੀ ਸਾਲ ਰਾਜ ਕੀਤਾ, ਉਹ ਦੀ ਮਾਤਾ ਦਾ ਨਾਮ ਸਿਬਯਾਹ ਸੀ, ਜੋ ਬਏਰਸ਼ਬਾ ਦੀ ਸੀ।