2 Kings 12:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਜਿਹੜੇ ਕਾਮਿਆਂ ਨੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਲਈ ਕੰਮ ਕੀਤਾ, ਉਨ੍ਹਾਂ ਨੂੰ ਉਸ ਧੰਨ ਵਿੱਚੋਂ ਮਜ਼ਦੂਰੀ ਦਿੱਤੀ ਗਈ। ਫ਼ਿਰ ਉਸ ਪੈਸੇ ਵਿੱਚੋਂ ਯਹੋਵਾਹ ਦੇ ਮੰਦਰ ਉੱਪਰ ਕਾਰਜ ਕਰਨ ਵਾਲੇ ਤਰਖਾਣ, ਅਤੇ ਹੋਰ ਮਜਦੂਰਾਂ ਨੂੰ ਪੈਸੇ ਦਿੱਤੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਉਸ ਰੁਪਏ ਨੂੰ ਜੋ ਤੋਲਿਆ ਹੋਇਆ ਹੁੰਦਾ ਸੀ ਉਨ੍ਹਾਂ ਕਰਿੰਦਿਆ ਦੇ ਹੱਥ ਵਿੱਚ ਦੇ ਦਿੰਦੇ ਸਨ ਜੋ ਯਹੋਵਾਹ ਦੇ ਭਵਨ ਦੀ ਦੇਖ ਭਾਲ ਕਰਦੇ ਸਨ ਅਰ ਓਹ ਤਰਖਾਣਾਂ ਤੇ ਉਸਾਰੀ ਕਰਨ ਵਾਲਿਆਂ ਨੂੰ ਜੋ ਯਹੋਵਾਹ ਦੇ ਭਵਨ ਦਾ ਕੰਮ ਕਰਦੇ ਸਨ ਦੇ ਦਿੰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਉਸ ਰੁਪਏ ਨੂੰ ਜੋ ਤੋਲਿਆ ਹੁੰਦਾ ਸੀ, ਉਨ੍ਹਾਂ ਕੰਮ ਕਰਨ ਵਾਲਿਆਂ ਦੇ ਹੱਥ ਵਿੱਚ ਦੇ ਦਿੰਦੇ ਸਨ, ਜੋ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਸਨ ਅਤੇ ਉਹ ਤਰਖਾਣਾਂ ਦੇ ਉਸਾਰੀ ਕਰਨ ਵਾਲਿਆਂ ਨੂੰ ਜੋ ਯਹੋਵਾਹ ਦੇ ਭਵਨ ਦਾ ਕੰਮ ਕਰਦੇ ਸਨ,