2 Kings 12:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਯਹੋਵਾਹ ਦੇ ਮੰਦਰ ਲਈ ਧੰਨ ਦੀ ਭੇਟਾ ਕੀਤੀ ਲੇਕਿਨ ਜਾਜਕ ਉਸ ਵਿੱਚੋਂ ਯਹੋਵਾਹ ਦੇ ਮੰਦਰ ਲਈ ਚਾਂਦੀ ਦੇ ਪਿਆਲੇ ਜਾਂ ਗੁਲਤਰਾਸ਼, ਬਾਟੇ ਜਾਂ ਤੁਰ੍ਹੀਆਂ ਜਾਂ ਸੋਨੇ-ਚਾਂਦੀ ਦੇ ਬਰਤਨ ਨਾ ਬਣਾ ਸੱਕਦੇ। ਉਹ ਪੈਸਾ ਸਿਰਫ਼ ਮਜਦੂਰਾਂ ਦੀ ਮਜਦੂਰੀ ਲਈ ਵਰਤਦੇ ਜੋ ਮੰਦਰ ਦੀ ਮੁਰੰਮਤ ਕਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੋ ਰੁਪਿਆ ਯਹੋਵਾਹ ਦੇ ਭਵਨ ਵਿੱਚ ਲਿਆਂਦਾ ਜਾਂਦਾ ਸੀ ਉਹ ਦੇ ਵਿੱਚੋਂ ਯਹੋਵਾਹ ਦੇ ਭਵਨ ਦੇ ਲਈ ਚਾਂਦੀ ਦੇ ਪਿਆਲੇ ਯਾ ਗੁਲਤਰਾਸ਼ ਯਾ ਬਾਟਾਂ ਯਾ ਤੁਰ੍ਹੀਆਂ ਯਾ ਸੋਨੇ ਦੇ ਭਾਂਡੇ ਯਾ ਚਾਂਦੀ ਦੇ ਭਾਂਡੇ ਨਾ ਬਣਾਏ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੋ ਰੁਪਿਆ ਯਹੋਵਾਹ ਦੇ ਭਵਨ ਵਿੱਚ ਲਿਆਂਦਾ ਜਾਂਦਾ ਸੀ, ਉਹ ਦੇ ਵਿੱਚੋਂ ਯਹੋਵਾਹ ਦੇ ਭਵਨ ਦੇ ਲਈ ਚਾਂਦੀ ਦੇ ਪਿਆਲੇ, ਗੁਲਤਰਾਸ਼, ਬਾਟੇ, ਤੁਰ੍ਹੀਆਂ, ਸੋਨੇ ਦੇ ਭਾਂਡੇ ਜਾਂ ਚਾਂਦੀ ਦੇ ਭਾਂਡੇ ਨਾ ਬਣਾਏ ਗਏ।