2 Kings 12:14 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਓਹ ਕਾਰੀਗਰਾਂ ਨੂੰ ਦਿੰਦੇ ਹੁੰਦੇ ਸਨ ਅਰ ਉਨ੍ਹਾਂ ਨੇ ਉੱਸੇ ਨਾਲ ਯਹੋਵਾਹ ਦੇ ਭਵਨ ਦੀ ਮੁਰੰਮਤ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਕਾਰੀਗਰਾਂ ਨੂੰ ਦਿੰਦੇ ਹੁੰਦੇ ਸਨ, ਉਨ੍ਹਾਂ ਨੇ ਉਸ ਨਾਲ ਯਹੋਵਾਹ ਦੇ ਭਵਨ ਦੀ ਮੁਰੰਮਤ ਕੀਤੀ।